Image default
ਤਾਜਾ ਖਬਰਾਂ

Big News – ਹਾਈ ਕੋਰਟ ਵਿੱਚ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਸੁਣਵਾਈ ਹੋਈ

Big News – ਹਾਈ ਕੋਰਟ ਵਿੱਚ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਸੁਣਵਾਈ ਹੋਈ

ਚੰਡੀਗੜ੍ਹ, 23 ਫਰਵਰੀ – ਆਪ MLA ਕੁੰਵਰ ਵਿਜੇ ਪ੍ਰਤਾਪ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ‘ਤੇ 22 ਫਰਵਰੀ ਨੂੰ ਡਬਲ ਬੈਚ ਦੇ ਸਾਹਮਣੇ ਸੁਣਵਾਈ ਹੋਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ।
ਇਸ ਸਬੰਧੀ ਕੁੰਵਰ ਵਿਜੇ ਪ੍ਰਤਾਪ ਨੇ ਟਵੀਟ ਕਰਦਿਆਂ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਉਸ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪਹਿਲਾਂ ਫਰੀਦਕੋਟ ਦੀ ਅਦਾਲਤ ‘ਚ ਰਿਪੋਰਟ (ਚਲਾਨ) ਪੇਸ਼ ਕੀਤਾ ਗਿਆ ਸੀ ਜੋ ਕਿ ਖਾਰਜ ਹੋ ਗਿਆ ਸੀ, ਹੁਣ ਜਿਸ ਦੀ ਅਪੀਲ ਹਾਈ ਕੋਰਟ ‘ਚ ਕੀਤੀ ਗਈ ਹੈ। ਅੱਗੇ ਵਿਜੇ ਪ੍ਰਤਾਪ ਨੇ ਕਿਹਾ ਕਿ ਜਦੋਂ ਤੱਕ ਉਸ ਦੇ ਸਾਹ ਚੱਲਣਗੇ, ਉਦੋਂ ਤੱਕ ਜੰਗ ਜਾਰੀ ਰਹੇਗੀ।

Related posts

ਪੰਜਾਬ ‘ਚ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਦਾ ਇਲਾਜ ਹੋਇਆ ਬੰਦ

Balwinder hali

ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚੇ ਦਾ ਮਹਾਮੰਥਨ, ਟਿਕੈਤ ਵੀ ਹੋਣਗੇ ਸ਼ਾਮਿਲ

punjabdiary

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਕੀਤਾ ਜਾਰੀ, ਮੰਤਰੀ ਵਾਲੀ ਗੱਡੀ ਕਰੋ ਵਾਪਸ

punjabdiary

Leave a Comment