Image default
ਤਾਜਾ ਖਬਰਾਂ

Big News- PSEB ਵੱਲੋਂ ਅੱਜ ਘੋਸ਼ਿਤ ਕੀਤਾ ਜਾਣ ਵਾਲਾ 12ਵੀਂ ਸ਼੍ਰੇਣੀ ਦਾ ਨਤੀਜਾ ਮੁਲਤਵੀ

Big News- PSEB ਵੱਲੋਂ ਅੱਜ ਘੋਸ਼ਿਤ ਕੀਤਾ ਜਾਣ ਵਾਲਾ 12ਵੀਂ ਸ਼੍ਰੇਣੀ ਦਾ ਨਤੀਜਾ ਮੁਲਤਵੀ

ਚੰਡੀਗੜ੍ਹ: 27 ਜੂਨ – (ਪੰਜਾਬ ਡਾਇਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਸ਼੍ਰੇਣੀ ਦਾ ਨਤੀਜਾ ਅੱਜ 27 ਜੂਨ ਨੂੰ 3 ਵਜੇ ਘੋਸ਼ਿਤ ਹੋਣ ਵਾਲਾ ਸੀ ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਨਤੀਜਾ ਜਲਦ ਜਾਰੀ ਹੋਵੇਗਾ। ਤਾਜ਼ਾ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਹਾਲਾਂਕਿ, ਨਤੀਜੇ ਦੀਆਂ ਤਰੀਕਾਂ ਨਾਲ ਸਬੰਧਤ ਕੋਈ ਅਧਿਕਾਰਤ ਜਾਣਕਾਰੀ ਬੋਰਡ ਤੋਂ ਅਜੇ ਆਉਣੀ ਹੈ। ਉਹ ਸਾਰੇ ਵਿਦਿਆਰਥੀ ਜਿਨ੍ਹਾਂ ਨੇ ਪੰਜਾਬ ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ,ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇਂ-ਸਮੇਂ ‘ਤੇ ਅਧਿਕਾਰਤ ਵੈੱਬਸਾਈਟ pseb.ac.in ਜੀ ਜਾਂਚ ਕਰਦੇ ਰਹਿਣ।

Related posts

Breaking- ਕੱਲ੍ਹ ਤੋਂ ਪੰਜਾਬ ਵਿਚ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ, ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ – ਭਗਵੰਤ ਮਾਨ

punjabdiary

Breaking- ਕਾਂਗਰਸ ਪ੍ਰਧਾਨ ਮਲਿਕਾਅਰੁਜਨ ਖੜਗੇ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਇੰਦਰਾ ਗਾਂਧੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਦਿੱਤੀ

punjabdiary

Breaking- ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਲੈਣ ਲਈ 3 ਜਨਵਰੀ ਤੱਕ ਅਪਲਾਈ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ

punjabdiary

Leave a Comment