Image default
ਤਾਜਾ ਖਬਰਾਂ

Breaking- ਬਿਜਲੀ ਬਿੱਲ ਜ਼ੀਰੋ ਆਉਣੇ ਸ਼ੁਰੂ, ਲੋਕ ਵਿਸ਼ਵਾਸ ਨਹੀਂ ਕਰ ਰਹੇ: ਮੁੱਖ ਮੰਤਰੀ ਦਿੱਲੀ

Breaking- ਬਿਜਲੀ ਬਿੱਲ ਜ਼ੀਰੋ ਆਉਣੇ ਸ਼ੁਰੂ, ਲੋਕ ਵਿਸ਼ਵਾਸ ਨਹੀਂ ਕਰ ਰਹੇ: ਮੁੱਖ ਮੰਤਰੀ ਦਿੱਲੀ

6 ਅਗਸਤ – (ਪੰਜਾਬ ਡਾਇਰੀ) ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਇਕ ਅਖਬਾਰ ਦੀ ਕਤਰ ਸਾਂਝੀ ਕਰਦੇ ਹੋਏ ਆਖਿਆ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਵਿਸ਼ਵਾਸ ਨਹੀਂ ਹੋ ਰਿਹਾ ਹੈ।
ਉਨ੍ਹਾਂ ਆਖਿਆ ਹੈ ਕਿ ਅਸੀਂ ਆਪਣੇ ਦੋਸਤਾਂ ਦੇ ਕਰਜੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ ਕਰਦੇ ਹਾਂ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਸਾਡੇ ਨਾਲ ਹਨ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ਵਿਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜੀਰੋ ਬਿੱਲ ਆਏ ਹਨ।

Related posts

Breaking- ਜਾਨ ਬਚਾਉਣ ਲਈ ਦੋ ਕਰੋੜ ਦੀ ਪੇਸ਼ਕਸ਼ ਕੀਤੀ ਸੀ : ਗੋਲਡੀ ਬਰਾੜ

punjabdiary

Breaking News–ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੰਗੀ ਬੁਲਟ ਪਰੂਫ ਜੈਕੇਟ ਤੇ ਗੱਡੀ

punjabdiary

ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੂੰ ਵੀਡੀਓ ਕਾਲ ਵਾਇਰਲ ! ਹੁਣ ਜੇਲ੍ਹ ਅੰਦਰੋਂ ਹੀ ਅਗਲੀ ਪਲਾਨਿੰਗ

punjabdiary

Leave a Comment