Image default
ਤਾਜਾ ਖਬਰਾਂ

Breaking- ਬਿਜਲੀ ਸੋਧ ਬਿੱਲ ਨੂੰ ਲੈ ਕੇ ਮੁੱਖ ਮੰਤਰੀ ਮੋਦੀ ਸਰਕਾਰ ‘ਤੇ ਵਰ੍ਹੇ, ਕਿਹਾ ਇਹ ਰਾਜਾਂ ਦੇ ਅਧਿਕਾਰਾਂ ਤੇ ਹਮਲਾ

Breaking- ਬਿਜਲੀ ਸੋਧ ਬਿੱਲ ਨੂੰ ਲੈ ਕੇ ਮੁੱਖ ਮੰਤਰੀ ਮੋਦੀ ਸਰਕਾਰ ‘ਤੇ ਵਰ੍ਹੇ, ਕਿਹਾ ਇਹ ਰਾਜਾਂ ਦੇ ਅਧਿਕਾਰਾਂ ਤੇ ਹਮਲਾ

ਚੰਡੀਗੜ੍ਹ, 8 ਅਗਸਤ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਵਿਰੋਧ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ । ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਂਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀਂ ਹੈ।

Related posts

ਬਿਜਲੀ ਕੱਟਾਂ ਨੂੰ ਲੈ ਕੇ ਨਵਜੋਤ ਸਿੱਧੂ ਨੇ AAP ਸਰਕਾਰ ਨੂੰ ਘੇਰਿਆ

punjabdiary

‘ਸਲਮਾਨ ਖਾਨ-ਲਾਰੈਂਸ ਬਿਸ਼ਨੋਈ ਤੇ ਗੀਤ ਲਿਖਣ ਵਾਲੇ ਨੂੰ ਇਕ ਮਹੀਨੇ ‘ਚ ਮਾਰ ਦਿੱਤਾ ਜਾਵੇਗਾ’, ਅਦਾਕਾਰ ਨੂੰ ਮਿਲੀ ਇਕ ਹੋਰ ਧਮਕੀ

Balwinder hali

Breaking- ਬਾਜਾਖਾਨਾ ਦੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਨੂੰ ਸਨਮਾਨਿਤ ਕਰਨ ਪਹੁੰਚੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ

punjabdiary

Leave a Comment