Breaking- ਭਗਵੰਤ ਮਾਨ ਨੇ ਰਾਸ਼ਟਰਪਤੀ ਡਾ.ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਪ੍ਰਣਾਮ ਕੀਤਾ
15 ਅਕਤੂਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਮਹਾਨ ਵਿਗਿਆਨੀ ਮਿਜ਼ਾਈਲ ਮੈਨ ਨਾਲ ਸਤਿਕਾਰੇ ਜਾਂਦੇ ਸਾਬਕਾ ਰਾਸ਼ਟਰਪਤੀ ਡਾ.ਏ.ਪੀ.ਜੇ ਅਬਦੁਲ ਕਲਾਮ ਨੂੰ ਜਨਮ ਦਿਨ ਮੌਕੇ ਪ੍ਰਣਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ.ਸਾਹਿਬ ਸਦਾ ਸਾਡੇ ਦੇਸ਼ ਦੇ ਮਿਹਨਤੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਰਹਿਣਗੇ।