Image default
About us ਤਾਜਾ ਖਬਰਾਂ

Breaking- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Breaking- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

17 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਮਾਨਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦ ਉਮਰ ਬਖਸ਼ੇ।

Related posts

ਲਾਪਰਵਾਹੀ ਵਰਤਣ ਵਾਲੇ ਡਾਕਟਰ ਨੂੰ 16 ਲੱਖ 50 ਹਜਾਰ ਰੁਪਏ ਹਰਜਾਨਾ

Balwinder hali

ਐਲੋਨ ਮਸਕ ਦਾ ਐਲਾਨ! ਹੁਣ ‘X’ ‘ਤੇ ਬਿਨਾਂ ਨੰਬਰ ਦੇ ਹੋਵੇਗੀ ਆਡੀਓ ਅਤੇ ਵੀਡੀਓ ਕਾਲਿੰਗ

punjabdiary

BCCI Central Contracts List : ਸ਼੍ਰੇਅਸ, ਈਸ਼ਾਨ ਦੇ ਸਮੇਤ 34 ਖਿਡਾਰੀਆਂ ਦੀ ਲੱਗੀ ਲਾਟਰੀ, ਖਿਡਾਰੀਆਂ ਦੀ ਪੂਰੀ ਸੂਚੀ ਵੇਖੋ

Balwinder hali

Leave a Comment