Image default
About us ਤਾਜਾ ਖਬਰਾਂ

Breaking- ਅਚਾਨਕ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਘਰ ਤੇ CBI ਦੀ ਛਾਪੇਮਾਰੀ

Breaking- ਅਚਾਨਕ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਘਰ ਤੇ CBI ਦੀ ਛਾਪੇਮਾਰੀ

19 ਅਗਸਤ – ਕੇਂਦਰੀ ਏਜੰਸੀ ਸੀ.ਬੀ.ਆਈ. ਵੱਖ ਵੱਖ ਸਿਆਸੀ ਲੀਡਰਾਂ ਤੇ ਰੇਡ ਕਰ ਰਹੀ ਹੈ ਤੇ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜਿਨ੍ਹਾਂ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਦਿੱਲੀ-ਐਨਸੀਆਰ ਦੇ ਕਰੀਬ 20 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਇਹ ਰੇਡ ਕੀਤੀ ਗਈ ਹੈ।
ਸੀਬੀਆਈ ਦੀ ਟੀਮ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹ ਟਵੀਟ ਕਰ ਰਹੇ ਹਨ, ‘ਸੀ.ਬੀ.ਆਈ. ਆਈ ਹੈ ,ਉਸ ਦਾ ਸੁਆਗਤ ਹੈ। ਅਸੀਂ ਕੱਟੜ ਇਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

Related posts

BREAKING NEWS- ਵਿਜੀਲੈਂਸ ਜਾਂਚ ਦੇ ਨਾਲ-ਨਾਲ ਸਿੱਖਿਆ ਵਿਭਾਗ ਵੀ ਟੀਚਿੰਗ ਫੈਲੋਜ ਦੀ ਭਰਤੀ ਨਾਲ ਸਬੰਧਤ ਕਰ ਰਿਹੈ ਵੇਰਵੇ ਇਕੱਠੇ

punjabdiary

ਮਨਿਸਟੀਰੀਅਲ ਮੁਲਾਜ਼ਮਾ ਨੇ ਖਾਲੀ ਪੀਪੇ ਖੜਕਾ ਕੇ ਘੜੇ ਭੰਨ ਕੇ ਕੀਤਾ ਆਪਣਾ ਰੋਸ ਪ੍ਰਦਰਸ਼ਨ

punjabdiary

ਸਕੂਲੀ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਦਾ ਦੌਰਾ ਕੀਤਾ

punjabdiary

Leave a Comment