Image default
ਅਪਰਾਧ ਤਾਜਾ ਖਬਰਾਂ

Breaking- ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਛੋਟੇ 6 ਸਾਲਾਂ ਦੇ ਬੱਚੇ ਦੀ ਗੋਲੀ ਮਾਰ ਕਿ ਕੀਤੀ ਹੱਤਿਆ, ਪੁਲਿਸ ਵੱਲੋਂ ਕੇਸ ਦਰਜ

Breaking- ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਛੋਟੇ 6 ਸਾਲਾਂ ਦੇ ਬੱਚੇ ਦੀ ਗੋਲੀ ਮਾਰ ਕਿ ਕੀਤੀ ਹੱਤਿਆ, ਪੁਲਿਸ ਵੱਲੋਂ ਕੇਸ ਦਰਜ

17 ਮਾਰਚ – ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੇ ਬਿਆਨਾਂ ਅਨੁਸਾਰ ਬੁਲਟ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਨੇ ਬੱਚੇ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਵਾਸੀ ਜਸਪ੍ਰੀਤ ਸਿੰਘ ਆਪਣੇ ਬੱਚਿਆਂ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਅੱਗੋ ਬੁਲੇਟ ਮੋਟਰਸਾਈਕਲ ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਗੋਲੀ ਬੱਚੇ ਦੇ ਸਿਰ ‘ਚ ਲੱਗ ਗਈ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related posts

Breaking- ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ 75 ਵੇ ਆਜ਼ਾਦੀ ਦਿਵਸ ਤੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾਵੇਗੀ

punjabdiary

Breaking- ਦੇਸ਼ ਭਗਤ ਪੰਡਿਤ ਚੇਤਨ ਦੇਵ ਕਾਲਜ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਨੂੰ ਕਰੋੜਾਂ ਰੁਪਏ ਤੋਂ ਵੱਧ ਦੀ ਰਾਸ਼ੀ ਹੋਵੇਗੀ ਜਾਰੀ

punjabdiary

ਅਹਿਮ ਖਬਰ – ਰਾਹੁਲ ਗਾਂਧੀ ਹੁਣ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ

punjabdiary

Leave a Comment