Image default
About us ਤਾਜਾ ਖਬਰਾਂ

Breaking- ਅਹਿਮ ਖਬਰ – ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ

Breaking- ਅਹਿਮ ਖਬਰ – ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ

ਚੰਡੀਗੜ੍ਹ, 12 ਜਨਵਰੀ – ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚੇ ਦੇ ਮਾਮਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ।
ਇਥੇ ਦੱਸਣਯੋਗ ਹੈ ਕਿ, ਐਨ. ਐਚ. ਏ. ਆਈ. ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਰੋਜ਼ਾਨਾ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

Related posts

Big News- ਜਵਾਨ ਨੇ ਦੋ ਸਾਥੀ ਜਵਾਨਾਂ ਨੂੰ ਗੋਲੀਆਂ ਨਾਲ ਭੁੰਨਿਆ

punjabdiary

IAS ਅਨੁਰਾਗ ਵਰਮਾ ਨੇ ਸਾਂਭਿਆ ਅਹੁਦਾ, ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ‘ਚ ਹੋਇਆ ਸੁਧਾਰ, ਸਾਡੇ ਕੋਲ ਕਾਬਿਲ ਅਫ਼ਸਰ

punjabdiary

ਵਿਧਾਇਕ ਗੁਰਦਿੱਤ ਸੇਖੋਂ ਨੇ ਕੀਤਾ ਫ਼ਰੀਦਕੋਟ ਸੈਂਟਰਲ ਜੇਲ੍ਹ ਦਾ ਦੌਰਾ

punjabdiary

Leave a Comment