Image default
ਅਪਰਾਧ ਤਾਜਾ ਖਬਰਾਂ

Breaking- ਅਹਿਮ ਖਬਰ – 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Breaking- ਅਹਿਮ ਖਬਰ – 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋ ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 4 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ 15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

Related posts

Breaking- ਜਹਾਜ਼ ਹਾਦਸਾਗ੍ਰਸਤ: 22 ਸਾਲਾ ਪਾਇਲਟ ਭਾਵਿਕਾ ਰਾਠੌਰ ਹੋਈ ਜ਼ਖਮੀ

punjabdiary

Breaking- ਸ. ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ ਹੈ, ਸੇਵਾਮੁਕਤੀ ਉਪਰੰਤ ਨੌਕਰੀ ਦਾ ਵੱਡਾ ਤੋਹਫ਼ਾ

punjabdiary

Breaking- ਪੰਜਾਬ ਸਰਕਾਰ ਦਾ ਐਲਾਨ ਜੂਨੀਅਰ ਡਿਵੀਜ਼ਨ ਅਤੇ ਐਗਰੀਕਲਚਰ ਵਿਭਾਗ ਦੀਆਂ ਆਸਾਮੀਆਂ ਜਲਦ ਭਰੀਆ ਜਾਣਗੀਆਂ

punjabdiary

Leave a Comment