Image default
ਤਾਜਾ ਖਬਰਾਂ

Breaking- ਅਹਿਮ ਖ਼ਬਰ – ਅੱਜ ਤੋਂ ਪੰਜਾਬ ਵਿਚ 400 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣਗੇ – ਭਗਵੰਤ ਮਾਨ

Breaking- ਅਹਿਮ ਖ਼ਬਰ – ਅੱਜ ਤੋਂ ਪੰਜਾਬ ਵਿਚ 400 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣਗੇ – ਭਗਵੰਤ ਮਾਨ

ਚੰਡੀਗੜ੍ਹ, 27 ਜਨਵਰੀ – ਮੁੱਖ ਮੰਤਰੀ ਨੇ ਆਪਣੇ ਟਵੀਟਰ ਤੇ ਜਾਣਕਾਰੀ ਦਿੱਤੀ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਨਾਮ, ਅੱਜ ਪੰਜਾਬ ‘ਚ 400 ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣ ਜਾ ਰਹੇ ਹਨ । ਹੁਣ ਕੁੱਲ 500 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਹੋ ਜਾਣਗੇ । ਜਿੱਥੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਮਿਲੇਗਾ । ਉਨ੍ਹਾਂ ਨੇ ਕਿਹਾ ਜੋ ਕਹਿੰਦ ਹਾਂ, ਉਹ ਕਰਦੇ ਹਾਂ

Related posts

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਹੋਣਗੀਆਂ ਜ਼ਿਮਨੀ ਚੋਣਾਂ

punjabdiary

Breaking- ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 26 ਦਸੰਬਰ ਨੂੰ- ਨਿਰਵੈਰ ਸਿੰਘ ਬਰਾੜ

punjabdiary

Breaking- ਵੱਡੀ ਖਬਰ – ਜੈਤੋ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਨਵੀਆਂ ਬਣ ਰਹੀਆਂ ਕੋਠੀਆ ਵਿੱਚੋਂ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ ਦੋ ਹੋਏ ਫ਼ਰਾਰ

punjabdiary

Leave a Comment