Breaking- ਅਹਿਮ ਖ਼ਬਰ – ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ – ਸੀਐਮ ਭਗਵੰਤ ਮਾਨ
ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ
ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਨਹੀਂ ਦਿੱਤੀ ਗਈ
ਚੰਡੀਗੜ੍ਹ, 2 ਫਰਵਰੀ – ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ, ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ । ਉਨ੍ਹਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ, ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ । ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ ।
ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ…ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ…ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ…ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ…ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ… pic.twitter.com/jMwGBPfbEk
Advertisement— Bhagwant Mann (@BhagwantMann) February 1, 2023