Image default
About us ਤਾਜਾ ਖਬਰਾਂ

Breaking- ਅਹਿਮ ਖ਼ਬਰ – ਕੈਦੀਆਂ ਦੇ ਦੋ ਗੁੱਟਾਂ ਵਿਚ ਹੋਈ ਝੜਪ, ਪੁਲਿਸ ਨੇ ਕੀਤਾ ਕੇਸ ਦਰਜ ਪੜ੍ਹੋ ਪੂਰੀ ਖ਼ਬਰ

Breaking- ਅਹਿਮ ਖ਼ਬਰ – ਕੈਦੀਆਂ ਦੇ ਦੋ ਗੁੱਟਾਂ ਵਿਚ ਹੋਈ ਝੜਪ, ਪੁਲਿਸ ਨੇ ਕੀਤਾ ਕੇਸ ਦਰਜ ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 28 ਜਨਵਰੀ – ਅੱਜ-ਕੱਲ੍ਹ ਪੰਜਾਬ ਦੇ ਜੇਲ੍ਹ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਜਿਸ ਦੇ ਚੱਲਦਿਆਂ ਹੁਣ ਬਠਿੰਡਾ ਦਾ ਜੇਲ੍ਹ ਚਰਚਾ ਦਾ ਵਿਸ਼ਾ ਬਣਿਆ, ਇਸ ਵਾਰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਦੋ ਗੁੱਟਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਤੋਂ ਬਾਅਦ ਪੁਲਿਸ ਦੇ ਵੱਲੋਂ 13 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਝੜਪ ਸਬੰਧੀ ਮਿਲੀ ਜਾਣਕਾਰੀ ਦੇ ਮੁਤਾਬਿਕ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਜਸਪਾਲ ਸਿੰਘ ਦੇ ਬਿਆਨ ਦੇ ਮੁਤਾਬਕ ਥਾਣਾ ਕੈਂਟ ਦੇ ਵਿੱਚ ਇਨ੍ਹਾਂ 13 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੇ ਵੱਲੋਂ ਡੁੰਘਾਈ ਦੇ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਕਸਰ ਹੀ ਪੰਜਾਬ ਦੀਆਂ ਜੇਲ੍ਹਾਂ ਵਿਚ ਫੋਨ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ । ਅਜਿਹਾ ਹੋਣ ਦੀ ਸੂਰਤ ਵਿਚ ਪੁਲਿਸ ਸੁਰੱਖਿਆ ਉਪਰ ਵੀ ਸਵਾਲ ਖੜੇ ਹੁੰਦੇ ਹਨ

Related posts

-ਡਿਪਟੀ ਕਮਿਸ਼ਨਰ ਰੂਹੀ ਦੁੱਗ ਵੱਲੋਂ ਅਨਾਜ ਮੰਡੀਆਂ ਦਾ ਦੌਰਾ

punjabdiary

ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੋਲੈਰੋ ਖੱਡ ’ਚ ਡਿੱਗੀ, ਇਕੋ ਪ੍ਰਵਾਰ ਦੇ 7 ਜੀਅ ਗੰਭੀਰ ਜ਼ਖਮੀ

punjabdiary

Breaking- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਖਤਮ, ਕਿਸੇ ਵੇਲੇ ਵੀ ਉਹ ਵਾਪਸ ਜੇਲ੍ਹ ਜਾ ਸਕਦੇ ਹਨ

punjabdiary

Leave a Comment