Image default
ਅਪਰਾਧ ਤਾਜਾ ਖਬਰਾਂ

Breaking- ਅਹਿਮ ਖ਼ਬਰ – ਗੋਲਡੀ ਬਰਾੜ ਦੇ ਸਾਥੀ ਨੂੰ ਪੁਲਿਸ ਦੀ ਐਂਟੀ ਟਾਸਕ ਫੋਰਸ ਨੇ ਹਥਿਆਰ ਸਮੇਤ ਕੀਤਾ ਗ੍ਰਿਫਤਾਰ

Breaking- ਅਹਿਮ ਖ਼ਬਰ – ਗੋਲਡੀ ਬਰਾੜ ਦੇ ਸਾਥੀ ਨੂੰ ਪੁਲਿਸ ਦੀ ਐਂਟੀ ਟਾਸਕ ਫੋਰਸ ਨੇ ਹਥਿਆਰ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ, 28 ਜਨਵਰੀ – ਇਕ ਫਿਰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਬਿਸ਼ਨੋਈ ਦੇ ਲਿੰਕ ਵਿਚ ਕੰਮ ਕਰਨ ਵਾਲੇ ਗੈਂਗਸਟਰ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋ 30 ਬੋਰ ਦੀ ਚਾਈਨਾ ਮੇਡ ਪਿਸਤੌਲ ਸਮੇਤ ਕਾਰਤੂਸ ਵੀ ਬਰਾਮਦ ਕੀਤੇ ਹਨ । ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।

Related posts

ਰੋਪੜ ‘ਚ ਕਲਯੁੱਗੀ ਵਕੀਲ ਪੁੱਤ ਦਾ ਕਾਰਾ, ਬਜ਼ੁਰਗ ਮਾਂ ਦੀ ਕਰਦਾ ਸੀ ਬੇਰਹਿਮੀ ਨਾਲ ਕੁੱਟਮਾਰ, ਹੋਇਆ ਗ੍ਰਿਫਤਾਰ

punjabdiary

Breaking- ਦਿਨ ਦਿਹਾੜੇ ਕੀਤੇ ਗਏ ਵਪਾਰੀ ਦੇ ਕੀਤੇ ਕਤਲ ਦੀ ਜ਼ਿੰਮੇਵਾਰੀ ਲਖਬੀਰ ਸਿੰਘ ਲੰਡਾ ਨੇ ਲਈ

punjabdiary

Breaking- ਅੰ-21 ਅਤੇ 21 ਤੋਂ 40 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ, ਖਿਡਾਰੀਆਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

punjabdiary

Leave a Comment