Image default
ਤਾਜਾ ਖਬਰਾਂ

Breaking- ਅਹਿਮ ਖ਼ਬਰ – ਪੰਜਾਬ ਦੇ ਸਕੂਲਾਂ ਦਾ ਸਮਾਂ ਫਿਰ ਤੋਂ ਬਦਲਿਆ

Breaking- ਅਹਿਮ ਖ਼ਬਰ – ਪੰਜਾਬ ਦੇ ਸਕੂਲਾਂ ਦਾ ਸਮਾਂ ਫਿਰ ਤੋਂ ਬਦਲਿਆ

ਚੰਡੀਗੜ੍ਹ, 23 ਜਨਵਰੀ – (ਪੰਜਾਬ ਡਾਇਰੀ) ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਫਿਰ ਤੋਂ ਬਦਲਿਆ । ਅੱਜ ਤੋਂ ਭਾਵ 23 ਜਨਵਰੀ 2023 ਤੋਂ ਪ੍ਰਾਇਮਰੀ ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ 3 ਵਜੇ ਤੱਕ ਦਾ ਹੋਇਆ । ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਣਗੇ ਅਤੇ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਲੱਗਣ ਦਾ ਸਮਾਂ ਸਵੇਰੇ 9 ਵਜੇ ਅਤੇ ਛੁੱਟੀ ਦਾ ਸਮਾਂ 3.20 ਵਜੇ ਦਾ ਹੋਇਆ ।
ਇਹ ਫੈਸਲਾ ਸਿੱਖਿਆਂ ਮੰਤਰੀ ਹਰਜੋਤ ਬੈਂਸ ਵਲੋਂ ਕੀਤਾ ਗਿਆ ਹੈ । ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਤੱਕ ਦਾ ਕਰ ਦਿੱਤਾ ਗਿਆ ਸੀ।

Related posts

ਗੋਲਡੀ ਹੋਇਆ ਆਪ ਦਾ ਕੱਲ ਛੱਡੀ ਸੀ ਕਾਂਗਰਸ

punjabdiary

Breaking- ਅਤਵਾਦੀ ਗਿਰੋਹ ਦੇ 3 ਮੈਂਬਾਰਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਮੁਲਜ਼ਮ

punjabdiary

Breaking- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਾਲ 2023 ਦਾ ਕੈਲੰਡਰ ਜਾਰੀ

punjabdiary

Leave a Comment