Image default
About us ਤਾਜਾ ਖਬਰਾਂ

Breaking- ਅਹਿਮ ਖ਼ਬਰ – ਬੰਬ ਦੀ ਅਫ਼ਵਾਹ ਫੈਲਾਉਣ ਵਾਲੀ ਚਿੱਠੀ ਮਿਲੀ, ਵੇਖੋ

Breaking- ਅਹਿਮ ਖ਼ਬਰ – ਬੰਬ ਦੀ ਅਫ਼ਵਾਹ ਫੈਲਾਉਣ ਵਾਲੀ ਚਿੱਠੀ ਮਿਲੀ, ਵੇਖੋ

ਚੰਡੀਗੜ੍ਹ, 24 ਜਨਵਰੀ – ਚੰਡੀਗੜ੍ਹ ਕੋਰਟ ਕੰਪਲੈਕਸ ਵਿਚ ਬੰਬ ਦੀ ਅਫ਼ਵਾਹ ਤੋਂ ਬਾਅਦ ਵੱਡੇ ਪੁਲਿਸ ਅਧਿਕਾਰੀ ਕੋਰਟ ਵਿਚ ਪਹੁੰਚ ਗਏ ਸਨ ਅਤੇ ਹੁਣ ਜਿਸ ਚਿੱਠੀ ਕਾਰਨ ਇਹ ਸਾਰੀ ਅਫ਼ਵਾਹ ਫੈਲੀ ਉਹ ਚਿਠੀ ਵੀ ਸਾਹਮਣੇ ਆ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

4 ਅਤੇ 5 ਨਵੰਬਰ ਅਤੇ 2 ਅਤੇ 3 ਦਸੰਬਰ ਨੂੰ ਫਰੀਦਕੋਟ ਦੇ ਸਮੂਹ ਬੂਥਾਂ ਤੇ ਲਗਾਏ ਜਾਣਗੇ ਕੈਂਪ

punjabdiary

ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

punjabdiary

ਸਰਕਾਰ ਨਾਲ ਜਾਰੀ ਵਿਵਾਦ ਵਿਚਾਲੇ ਜਲੰਧਰ ਅਤੇ ਅੰਮ੍ਰਿਤਸਰ ਤੋਂ 19 ਪਟਵਾਰੀਆਂ ਨੇ ਦਿਤਾ ਅਸਤੀਫ਼ਾ

punjabdiary

Leave a Comment