Breaking- ਅਹਿਮ ਖ਼ਬਰ – ਵਿਰੋਧੀ ਧਿਰ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੀ ਹੈ – ਆਮ ਆਦਮੀ ਪਾਰਟੀ
ਲੁਟੇਰੇ ਪੰਜਾਬ ਦੇ ਵਿਕਾਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਇਸ ਲਈ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੇ ਹਨ।
ਚੰਡੀਗੜ੍ਹ, 28 ਜਨਵਰੀ – ਵਿਰੋਧੀ ਧਿਰ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੀ ਹੈ । ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਲੁਟੇਰੇ ਪੰਜਾਬ ਦੇ ਵਿਕਾਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਇਸ ਲਈ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੇ ਹਨ। ‘ਪੰਜ ਪਿਆਰਿਆਂ’ ਦਾ ਸਨਮਾਨ ਅਤੇ ਸਮੁੱਚੀ ਸਿੱਖ ਕੌਮ ਸਾਡੇ ਆਮ ਆਦਮੀ ਕਲੀਨਿਕ ਦੇ ਸਿਖਰ ‘ਤੇ ਹੈ
Advertisement