Image default
ਤਾਜਾ ਖਬਰਾਂ

Breaking- ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਟਰੇਨਿੰਗ ਲੈਣ ਜਾ ਰਹੇ ਪ੍ਰਿੰਸੀਪਲਜ਼ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ, ਵੇਖੋ

Breaking- ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਟਰੇਨਿੰਗ ਲੈਣ ਜਾ ਰਹੇ ਪ੍ਰਿੰਸੀਪਲਜ਼ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ, ਵੇਖੋ

ਚੰਡੀਗੜ੍ਹ, 4 ਫਰਵਰੀ – ਸੀਐਮ ਭਗਵੰਤ ਮਾਨ ਜੀ ਨੇ ਕਿਹਾ ਕਿ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ, ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ।
ਵੀਡੀਓ ਵੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ।

Related posts

Breaking- ਜਹਾਜ਼ ‘ਚ ਕਿਰਪਾਨ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

punjabdiary

ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ

punjabdiary

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ -ਤੰਬਾਕੂ ਕੰਟਰੋਲ ਸਬੰਧੀ ਜਿਲਾ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ

punjabdiary

Leave a Comment