Image default
ਤਾਜਾ ਖਬਰਾਂ

Breaking- ਅੱਜ ਆਉਣਗੇ ਨਤੀਜੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ

Breaking- ਅੱਜ ਆਉਣਗੇ ਨਤੀਜੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ

8 ਦਸੰਬਰ – ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ ਹੈ। ਪਹਿਲਾਂ ਪੋਸਟਲ ਬੈਲਟ ਗਿਣੇ ਜਾ ਰਹੇ ਹਨ ਅਤੇ 8.30 ਵਜੇ ਤੋਂ ਈ ਵੀ ਐਮ ਰਾਹੀਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੰਭਾਵਨਾ ਹੈ ਕਿ ਸ਼ੁਰੂਆਤੀ ਨਤੀਜੇ ਕੁਝ ਹੀ ਮਿੰਟਾਂ ਵਿਚ ਆ ਜਾਣਗੇ।
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਥਾਵਾਂ ’ਤੇ ਭਾਜਪਾ ਲਈ ਸੱਤਾ ’ਤੇ ਕਾਬਜ਼ ਰਹਿਣ ਦੀ ਚੁਣੌਤੀ ਬਣੀ ਹੋਈ ਹੈ ਜਦੋਂ ਕਿ ਕਾਂਗਰਸ ਦੋਵਾਂ ਰਾਜਾਂ ਵਿਚ ਜਿੱਤ ਦੇ ਦਾਅਵੇ ਕਰ ਰਹੀ ਹੈ ਤੇ ਦੋਵਾਂ ਰਾਜਾਂ ਵਿਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਭ ਦੀ ਨਜ਼ਰ ਰਹੇਗੀ।

Related posts

ਮਾਨਸਾ ਵਿੱਚ ਸੀ ਬੀ ਆਈ ਦੇ ਰੇਡ

punjabdiary

ਐਸ.ਐਨ.ਏ. ਗਬਨ ਕਾਂਡ ਮਾਮਲੇ ਸਬੰਧੀ ਏਕਤਾ ਭਲਾਈ ਮੰਚ ਨੂੰ ਅੱਜ ਬੁਲਾਇਆ : ਢੋਸੀਵਾਲ

punjabdiary

ਵਾਤਾਵਰਨ ਚੇਤਨਾ ਲਹਿਰ ਵੱਲੋਂ ਅਹਿਮ ਮੁੱਦਿਆਂ ’ਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ

punjabdiary

Leave a Comment