Image default
ਤਾਜਾ ਖਬਰਾਂ

Breaking- ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿਚ MegaPTMPunjab ਰੱਖੀ ਗਈ ਹੈ, ਜਿਸ ਵਿਚ ਬੱਚਿਆਂ ਦੇ ਮਾਪੇ ਸ਼ਾਮਿਲ ਹੋਣਗੇ – ਭਗਵੰਤ ਮਾਨ

Breaking- ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿਚ MegaPTMPunjab ਰੱਖੀ ਗਈ ਹੈ, ਜਿਸ ਵਿਚ ਬੱਚਿਆਂ ਦੇ ਮਾਪੇ ਸ਼ਾਮਿਲ ਹੋਣਗੇ – ਭਗਵੰਤ ਮਾਨ

ਚੰਡੀਗੜ੍ਹ, 24 ਦਸੰਬਰ – ਮੁੱਖ ਮੰਤਰੀ ਜੀ ਨੇ ਕਿਹਾ ਕਿ ਅੱਜ ਸਾਰੇ ਸਰਕਾਰੀ ਸਕੂਲਾਂ ‘ਚ #MegaPTMPunjab ਰੱਖੀ ਗਈ ਹੈ, ਮੈਨੂੰ ਉਮੀਦ ਹੈ ਬੱਚਿਆਂ ਦੇ ਮਾਪੇ ਸ਼ਾਮਲ ਹੋਣ ਲਈ ਜ਼ਰੂਰ ਪਹੁੰਚਣਗੇ, ਅਸੀਂ ਇਕੱਠਿਆਂ ਸਾਡੇ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣਾ ਹੈ, ਪੰਜਾਬ ਨੂੰ ਰੰਗਲੇ ਦੇ ਨਾਲ ਸਿੱਖਿਅਤ ਵੀ ਬਣਾਉਣਾ ਹੈ।
ਇਥੇ ਇਹ ਦੱਸਣਾ ਬਣਦਾ ਹੈ ਕਿ ਅੱਜ ਦਸੰਬਰ ਦੇ ਮਹੀਨੇ ਵਿਚ ਸਕੂਲ ਦਾ ਆਖੀਰਲਾ ਦਿਨ ਹੈ ਭਾਵ ਕਿ ਅੱਜ ਤੋਂ ਸਰਦ ਰੁੱਤ ਦੀਆਂ ਸਕੂਲਾਂ ਵਿਚ ਛੁੱਟੀਆਂ ਪੈ ਰਹੀਆਂ ਹਨ ਇਸ ਦੇ ਨਾਲ ਹੀ ਸਕੂਲਾਂ ਵਿਚ ਮੀਟਿੰਗਾ ਵੀ ਹਨ ਜਿਨ੍ਹਾਂ ਵਿਚ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਣਗੇ । ਉਮੀਦ ਕੀਤੀ ਜਾ ਰਹੀ ਕਿ ਮਾਪਿਆ ਦੀ ਮਿਲਣੀ ਵਿਚ ਵੱਧ ਤੋਂ ਵੱਧ ਬੱਚਿਆਂ ਦੇ ਮਾਪੇ ਹਿੱਸਾ ਲੈਣਗੇ ।

Related posts

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

punjabdiary

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰੀ ਤੇ ਸਖ਼ਤ ਕਦਮ ਚੁੱਕਣ ਲਈ ਬਾਬਾ ਫਰੀਦ ਸੰਸਥਾਵਾਂ ਵੱਲੋਂ ਸ਼ਲਾਘਾ ।

punjabdiary

Breaking News- ਗੈਂਗਸਟਰ ਹਾਸ਼ਮ ਬਾਬਾ ਨੂੰ ਲਾਰੈਂਸ ਨੇ ਦਿੱਤੀ ਸੀ ਸੁਪਾਰੀ

punjabdiary

Leave a Comment