Image default
About us ਤਾਜਾ ਖਬਰਾਂ

Breaking- ਅੱਜ ਮੀਟਿੰਗ ਵਿਚ ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਵੱਡੇ ਫ਼ੈਸਲੇ, ਜਿਨ੍ਹਾਂ ਤਹਿਤ ਹਰ ਸਾਲ ਭਰਤੀ ਕੀਤੀ ਜਾਵੇਗੀ

Breaking- ਅੱਜ ਮੀਟਿੰਗ ਵਿਚ ਪੰਜਾਬ ਕੈਬਨਿਟ ਨੇ ਲਏ ਕਈ ਅਹਿਮ ਵੱਡੇ ਫ਼ੈਸਲੇ, ਜਿਨ੍ਹਾਂ ਤਹਿਤ ਹਰ ਸਾਲ ਭਰਤੀ ਕੀਤੀ ਜਾਵੇਗੀ

ਚੰਡੀਗੜ੍ਹ, 12 ਦਸੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਕਈ ਅਹਿਮ ਫੈਸਲੇ ਲਈ ਗਏ ਜਿਨ੍ਹਾਂ ਵਿਚ ਪੰਜਾਬ ਪੁਲਿਸ ਤੋਂ ਇਲਾਵਾ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਐਲਾਨ ਕੀਤਾ ਕਿ, 1800 ਪੋਸਟਾਂ, ਕਾਂਸਟੇਬਲ ਹਰ ਸਾਲ ਪੰਜਾਬ ਪੁਲਿਸ ਦੇ ਅੰਦਰ ਸਿਪਾਹੀ, ਕਾਂਸਟੇਬਲਾਂ ਦੀ ਭਰਤੀ ਕਰਿਆ ਕਰਾਂਗੇ।
ਇਸ ਤੋਂ ਇਲਾਵਾ ਪੰਜਾਬ ਦੇ ਅੰਦਰ ਸਬ ਇੰਸਪੈਕਟਰਾਂ ਦੀਆਂ 300 ਪੋਸਟਾਂ ਤੇ ਭਰਤੀ ਹਰ ਸਾਲ ਕਰਿਆ ਕਰਾਂਗੇ। ਇਸ ਲਈ ਇਕ ਸ਼ਡਿਊਲ ਜਾਰੀ ਕੀਤਾ ਹੈ, ਹਰ ਸਾਲ ਸਤੰਬਰ ਦੇ ਮਹੀਨੇ 15 ਤੋਂ 30 ਸਤੰਬਰ ਤੱਕ ਫਿਜੀਕਲ ਟੈਸਟ ਹੋਇਆ ਕਰੇਗਾ। ਇਸ ਤੋਂ ਇਲਾਵਾ 203 ਪੋਸਟਾਂ ਐਨਸੀਸੀ ਵਿਚ ਕੀਤੀਆਂ ਜਾਣਗੀਆਂ। 710 ਮਾਲ ਪਟਵਾਰੀ ਦੀਆਂ ਪੋਸਟਾਂ ਭਰਨ ਦਾ ਫ਼ੈਸਲਾ ਦਿੱਤਾ ਹੈ।

Related posts

‘ਸਲਮਾਨ ਖਾਨ ਕਿਉਂ ਮੰਗੇ ਮਾਫੀ, ਉਸ ਨੇ ਕਿਸੇ ਵੀ ਜਾਨਵਰ ਨੂੰ ਨਹੀਂ ਮਾਰਿਆ’, ਲਾਰੇਂਸ ਬਿਸ਼ਨੋਈ ‘ਤੇ ਭੜਕੇ ਅਦਾਕਾਰ ਦੇ ਪਿਤਾ

Balwinder hali

ਆਯੂਸ਼ਮਾਨ ਕਾਰਡ ਬਣਵਾ ਕੇ ਵੱਧ ਤੋਂ ਵੱਧ ਲਿਆ ਜਾਵੇ ਲਾਹਾ- ਡਿਪਟੀ ਕਮਿਸ਼ਨਰ

punjabdiary

Breaking News – ਕੈਬਨਿਟ ਮੰਤਰੀ ਨੇ ਅਚਾਨਕ ਗੁਦਾਮਾਂ ਦੀ ਕੀਤੀ ਚੈਕਿੰਗ

punjabdiary

Leave a Comment