Image default
ਖੇਡਾਂ ਤਾਜਾ ਖਬਰਾਂ

Breaking- ਅੱਜ ਮੁੱਖ ਮੰਤਰੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ

Breaking- ਅੱਜ ਮੁੱਖ ਮੰਤਰੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ

ਚੰਡੀਗੜ੍ਹ, 29 ਅਗਸਤ – (ਪੰਜਾਬ ਡਾਇਰੀ) ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਅੱਜ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤੀ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੀਤੀਆਂ ਗਈਆਂ ਇਹਨਾਂ ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਚ ਸ਼ਾਮ 4 ਵਜੇ ਕਰਨਗੇ।
ਇਹਨਾਂ ਖੇਡਾਂ ਵਿਚ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਖੇਡ ਮੁਕਾਬਲੇ ਹੋਣਗੇ ਜਿਹਨਾਂ ਦੇ ਜੇਤੂਆਂ ਨੂੰ ਲੱਖਾਂ ਰੁਪਏ ਇਨਾਮ ਮਿਲਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਇਕ ਟਵੀਟ ਰਾਹੀਂ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਹੈ।

Related posts

Breaking- ਅਹਿਮ ਖ਼ਬਰ – ਭ੍ਰਿਸ਼ਟਾਚਾਰ ਅਤੇ ਨਸ਼ਾ ਰੋਕਣ ਸਮੇਤ ਕਈ ਹੋਰ ਮਸਲਿਆਂ ਤੇ ਸੀਐਮ ਮਾਨ ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਕੀਤੀ

punjabdiary

ਰੱਖਾਂ ਵਰਗੀ ਛਾਂ ਨਾਂ ਕੋਈ, ਧਰਤੀ ਵਰਗੀ ਮਾਂ ਨਾ ਕੋਈ

punjabdiary

ਟਰੇਡ ਯੂਨੀਅਨ ਕੌਂਸਲ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਫਰੀਦਕੋਟ ਵਿਖੇ ਮਨਾਉਣ ਦਾ ਫੈਸਲਾ – ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

punjabdiary

Leave a Comment