Image default
About us ਤਾਜਾ ਖਬਰਾਂ

Breaking- ਅੱਜ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਮੌਕੇ ਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕੀਤਾ

Breaking- ਅੱਜ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਮੌਕੇ ਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕੀਤਾ

ਚੰਡੀਗੜ੍ਹ, 11 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਤੇ ਕਿਸਾਨਾਂ ਸਮੇਤ ਜਵਾਨਾਂ ਦੀ ਆਵਾਜ਼ ਬਣਨ ਵਾਲੇ ਮਰਹੂਮ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ, ਜਿਨ੍ਹਾਂ ਦੀ ਸਾਦਗੀ, ਹਲੀਮੀ ਤੇ ਨਿਮਰਤਾ ਸਦਾ ਉਹਨਾਂ ਦੇ ਕਿਰਦਾਰ ਦੀ ਯਾਦ ਦਿਵਾਉਂਦੀ ਰਹੇਗੀ, ਅੱਜ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬਰਸੀ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦਾ ਹਾਂ ।

Related posts

Breaking- ਜੋ ਕਹਿੰਦੇ ਹਾਂ, ਉਹ ਕਰਦੇ ਹਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 86% ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਇਆ

punjabdiary

Breaking News- ਦਫਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣ ਨੂੰ ਬਣਾਇਆ ਜਾਵੇ ਲਾਜ਼ਮੀ -ਡਿਪਟੀ ਕਮਿਸ਼ਨਰ

punjabdiary

‘ਸਾਨੂੰ ਹਲਕੇ ‘ਚ ਨਾ ਲਓ…’ ਸੁਪਰੀਮ ਕੋਰਟ ਨੇ ਦਿੱਲੀ ਜਲ ਸੰਕਟ ਪਟੀਸ਼ਨ ‘ਤੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ

punjabdiary

Leave a Comment