Image default
ਤਾਜਾ ਖਬਰਾਂ

Breaking- ਅੱਜ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ – ਮੁੱਖ ਮੰਤਰੀ ਭਗਵੰਤ ਮਾਨ

Breaking- ਅੱਜ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ – ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 30 ਨਵੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ…ਜਿਨ੍ਹਾਂ ਸਿੱਖੀ ਸਿਦਕ ਨੂੰ ਤਨੋਂ-ਮਨੋਂ ਨਿਭਾਇਆ… ਅੱਜ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ…ਬਾਬਾ ਜੀ ਸਦਾ ਸਿੱਖੀ ਸਿਦਕ ਦੀ ਅਨੋਖੀ ਮਿਸਾਲ ਤੇ ਸਮੂਹ ਸਿੱਖ ਸੰਗਤਾਂ ਲਈ ਪ੍ਰੇਰਣਾਸਰੋਤ ਰਹਿਣਗੇ…

Related posts

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

punjabdiary

Breaking- ਪੰਜਾਬ ਵਿੱਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ

punjabdiary

Breaking- ਸ੍ਰੋਮਣੀ ਅਕਾਲੀ ਦਲ ਨੇ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ – ਡਾ. ਦਲਜੀਤ ਸਿੰਘ ਚੀਮਾ

punjabdiary

Leave a Comment