Image default
About us ਤਾਜਾ ਖਬਰਾਂ

Breaking- ਅੱਤਵਾਦ ਦੀ ਦੇਸ਼ ਵਿਚ ਕੋਈ ਥਾਂ ਨਹੀਂ ਹੋਣੀ ਚਾਹੀਦੀ – ਪ੍ਰਧਾਨ ਮੰਤਰੀ

Breaking- ਅੱਤਵਾਦ ਦੀ ਦੇਸ਼ ਵਿਚ ਕੋਈ ਥਾਂ ਨਹੀਂ ਹੋਣੀ ਚਾਹੀਦੀ – ਪ੍ਰਧਾਨ ਮੰਤਰੀ

ਨਵੀਂ ਦਿੱਲੀ, 18 ਨਵੰਬਰ – (ਪੰਜਾਬ ਡਾਇਰੀ) ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ ਆਈ ਏ ਦੀ ਅੱਤਵਾਦ ਵਿਰੋਧੀ ਕਾਨਫਰੰਸ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਤਵਾਦ ਲਈ ਫੰਡਿਗ ਹੋ ਰਹੀ ਹੈ। ਜੋ ਕਿ ਦੇਸ਼ ਲਈ ਖਤਰਾ ਹੈ। ਮੋਦੀ ਨੇ ਕਿਹਾ ਕਿ ਅੱਤਵਾਦ ਲਈ ਦੇਸ਼ ਵਿਚ ਕੋਈ ਥਾਂ ਨਹੀਂ ਹੋਣੀ ਚਾਹੀਦੀ ਹੈ।

Related posts

Breaking- ਪਿੰਡ ਮਚਾਕੀ ਕਲਾਂ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ – ਬਲਜੀਤ ਕੌਰ

punjabdiary

ਪੀਐੱਮ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਪਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

punjabdiary

ਮਹਾਤਮਾ ਗਾਂਧੀ ਨੂੰ ਕਿਉਂ ਕਿਹਾ ਜਾਂਦਾ ਹੈ ਰਾਸ਼ਟਰ ਪਿਤਾ, ਜਾਣੋ ਬਾਪੂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਕਹਾਣੀਆਂ

Balwinder hali

Leave a Comment