Breaking- ਆਪ ਦੀ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤੀ ਅਸਤੀਫਾ
7 ਜਨਵਰੀ – ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਹੁਣ ਪੰਜਾਬ ਦੇ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਮੰਤਰੀ ਫੌਜਾ ਸਿੰਘ ਤੇ ਪਹਿਲਾਂ ਕਈ ਦੋਸ਼ ਵੀ ਲੱਗੇ ਸਨ