Image default
ਅਪਰਾਧ ਤਾਜਾ ਖਬਰਾਂ

Breaking- ਇਕ ਵਾਰ ਫਿਰ ਪਾਕਿਸਤਾਨ ਦੇ ਇਰਾਦੇ ਨਾਕਾਮ, BSF ਨੇ ਵਧੇਰੇ ਮਾਤਰਾ ਵਿਚ ਸਰਹੱਦ ਨੇੜੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿਚ ਲਿਆ

Breaking- ਇਕ ਵਾਰ ਫਿਰ ਪਾਕਿਸਤਾਨ ਦੇ ਇਰਾਦੇ ਨਾਕਾਮ, BSF ਨੇ ਵਧੇਰੇ ਮਾਤਰਾ ਵਿਚ ਸਰਹੱਦ ਨੇੜੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿਚ ਲਿਆ

ਫਿਰੋਜ਼ਪੁਰ, 28 ਅਕਤੂਬਰ – (ਪੰਜਾਬ ਡਾਇਰੀ) ਸੀਮਾ ਸੁਰੱਖਿਆ ਬਲ ( BSF) ਨੇ ਅੱਜ ਪਾਕਿਸਤਾਨ ਦੀ ਇਕ ਹੋਰ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਪੰਜਾਬ ਦੇ ਫਿਰੋਜ਼ਪੁਰ ਸੈਕਟਰ ਤੋਂ ਬੀਐਸਐਫ ਨੇ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਥੇ ਡਰੋਨ ਰਾਹੀਂ ਪਹੁੰਚਾਇਆ ਗਿਆ ਹੈ।

Related posts

Punjab Weather Update: ਪੰਜਾਬ ਵਿੱਚ ਰਿਕਾਰਡ ਤੋੜ ਗਰਮੀ: 48 ਘੰਟਿਆਂ ਵਿੱਚ ਤਾਪਮਾਨ 5 ਡਿਗਰੀ ਵੱਧ ਸਕਦਾ ਹੈ; ਬਠਿੰਡਾ ਸਭ ਤੋਂ ਗਰਮ

Balwinder hali

Breaking- ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕੇਜਰੀਵਾਲ ਨੂੰ ਪੱਤਰ ਲਿਖਿਆ

punjabdiary

ਅੰਮ੍ਰਿਤਸਰ ਅਤੇ ਤਰਨਤਾਰਨ ਸਰਹੱਦ ਨੇੜਿਉਂ ਮਿਲੇ 2 ਪਾਕਿਸਤਾਨੀ ਡਰੋਨ; ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ

punjabdiary

Leave a Comment