Image default
ਤਾਜਾ ਖਬਰਾਂ

Breaking- ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ, RBI ਵੱਲੋਂ ₹29000 Cr. ਦੀ CCL ਨੂੰ ਮਨਜ਼ੂਰੀ – ਮੁੱਖ ਮੰਤਰੀ ਭਗਵੰਤ ਮਾਨ

Breaking- ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ, RBI ਵੱਲੋਂ ₹29000 Cr. ਦੀ CCL ਨੂੰ ਮਨਜ਼ੂਰੀ – ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 30 ਮਾਰਚ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੇ ਸੀਜ਼ਨ ਲਈ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ ‘ਤੇ ਚਰਚਾ ਹੋਈ । ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ RBI ਵੱਲੋਂ ₹29000 Cr. ਦੀ CCL ਨੂੰ ਮਨਜ਼ੂਰੀ ਮਿਲ ਗਈ ਹੈ । ਉਨ੍ਹਾਂ ਕਿਹਾ ਅਸੀਂ ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ । ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਉਸੇ ਵੇਲੇ ਭੁਗਤਾਨ ਕੀਤਾ ਜਾਵੇਗਾ ।

Related posts

Breaking- 26 ਦਸੰਬਰ ਨੂੰ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਲਈ ਕੇਂਦਰ ਸਰਕਾਰ ਨੇ ਤਿਆਰੀ ਕੀਤੀ

punjabdiary

” ਔਰਤਾਂ ਲਈ ਗ੍ਰਾਮੀਣ ਸਵੈ – ਰੁਜ਼ਗਾਰ ਜ਼ਰੂਰੀ “

punjabdiary

ਪੰਜਾਬ ‘ਚ ਘਰ ਬਣਾਉਣ ਵਾਲਿਆਂ ਲਈ ਚੰਗੀ ਖ਼ਬਰ, ਸਸਤਾ ਹੋਇਆ ਸੀਮਿੰਟ

punjabdiary

Leave a Comment