Breaking- ਕੁਝ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਨੂੰ ਤਾਲਾ ਲਗਾਇਆ – ਬਿਆਨ, ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 7 ਦਸੰਬਰ – ਪਾਕਿਸਤਾਨ ਦੇ ਲਾਹੌਰ ਵਿਚ ਗੁਰਦੁਆਰਾ ਸ਼ਹੀਦਗੰਜ ਭਾਈ ਤਾਰੂ ਸਿੰਘ ਨੂੰ ਕੱਟੜਪੰਥੀਆਂ ਨੇ ਤਾਲਾ ਲਗਾ ਦਿੱਤਾ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਭਾਈਚਾਰੇ ਕੋਲ ਹੀ ਰਹੇ।
SAD strongly condemned the incident of locking of Gurdwara Shahid Ganj Bhai Taru Singh in Lahore. It has deeply hurt the sentiments of Sikhs the world over. SAD urged the GOI to take up matter with Pak Govt & to ensure that the control of Sikh shrine is handed over to Sikh sangat pic.twitter.com/qm0hGc0SjA
— Dr Daljit S Cheema (@drcheemasad) December 6, 2022
Advertisement