Breaking- ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਵਿਚ ਹਿੱਸਾ ਲਿਆ
ਪਟਿਆਲਾ, 26 ਸਤੰਬਰ – (ਬਾਬੂਸ਼ਾਹੀ ਨੈਟਵਰਕ) ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਪਾਰਟੀ ਦਫ਼ਤਰ ਪਹੁੰਚੇ। ਕੈਪਟਨ ਅਮਰਿੰਦਰ ਸਿੰਘ
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੂਹ ਆਗੂਆਂ ਨੇ ਸਵਾਗਤ ਕੀਤਾ।