Image default
ਤਾਜਾ ਖਬਰਾਂ

Breaking- ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਹੋਈ ਵਿਚਾਰ ਚਰਚਾ

Breaking- ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 15 ਜੁਲਾਈ – (ਪੰਜਾਬ ਡਾਇਰੀ) ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਤਿੰਨ ਮੰਤਰੀਆਂ ਸਮੇਤ ਕਈ ਮਾਹਿਰਾਂ ਨੇ ਸ਼ਿਰਕਤ ਕੀਤੀ ਇਸ ਮੀਟਿੰਗ ਵਿੱਚ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਇਸ ਲਈ ਕੰਮ ਸ਼ੁਰੂ ਹੋ ਗਿਆ ਹੈ, ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕਿਸੇ ਵੀ ਮਾਮਲੇ ‘ਚ ਕਾਨੂੰਨੀ ਮੁਸ਼ਕਿਲ ਨਾ ਆਵੇ।
ਸਰਕਾਰ ਪਰਲ ਅਤੇ ਹੋਰ ਚਿੱਟ ਫੰਡ ਕੰਪਨੀਆਂ ‘ਤੇ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸਰਕਾਰ ਨੇ ਲੋਕਾਂ ਨਾਲ ਕਿੰਨਾ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਉਨ੍ਹਾਂ ਦੇ ਪੈਸੇ ਵਾਪਸ ਕਰੇਗੀ, ਅਸੀਂ ਪੈਸੇ ਵਾਪਸ ਕਰਵਾਉਂਦੇ ਰਹਾਂਗੇ, ਇਸ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਸਬ ਕਮੇਟੀ ਦੀ ਮੀਟਿੰਗ ਦੀ ਅਗਵਾਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ।

Related posts

ਓਮ ਬਿਰਲਾ ਹੋਣਗੇ NDA ਉਮੀਦਵਾਰ, ਫਿਰ ਬਣ ਸਕਦੇ ਲੋਕ ਸਭਾ ਸਪੀਕਰ

punjabdiary

Big News – ਪੰਜਾਬ ਕੈਬਨਿਟ ਮੀਟਿੰਗ ‘ਚ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ

punjabdiary

Breaking News- ਚੇਅਰਮੈਨ ਪਨਸੀਡ ਪੰਜਾਬ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabdiary

Leave a Comment