Image default
ਤਾਜਾ ਖਬਰਾਂ

Breaking- ਕੱਲ੍ਹ ਤੋਂ ਪੰਜਾਬ ਵਿਚ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ, ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ – ਭਗਵੰਤ ਮਾਨ

Breaking- ਕੱਲ੍ਹ ਤੋਂ ਪੰਜਾਬ ਵਿਚ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ, ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ – ਭਗਵੰਤ ਮਾਨ

ਚੰਡੀਗੜ੍ਹ, 20 ਦਸੰਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ ।

Related posts

Breaking- ਅੱਜ ਥਰਮਲ ਪਲਾਂਟ ਪਹੁੰਚੇਗੀ ਕੋਲੇ ਨਾਲ ਭਰੀ ਹੋਈ ਮਾਲ ਗੱਡੀ – ਮੁੱਖ ਮੰਤਰੀ ਕਰਨਗੇ ਸਵਾਗਤ

punjabdiary

ਮੋਹਾਲੀ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਨਿਸ਼ਾਨ ਸਿੰਘ ਗ੍ਰਿਫ਼ਤਾਰ

punjabdiary

Big News- ਅੱਜ ਵਾਲਮੀਕਿ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਫੈਸਲਾ ਲੋਕਾਂ ਦੀ ਸਮਝ ਤੋਂ ਬਾਹਰ

punjabdiary

Leave a Comment