Image default
About us ਤਾਜਾ ਖਬਰਾਂ

Breaking- ਗਣੇਸ਼ ਮੂਰਤੀ ਵਿਸਰਜਨ ਕਰਦੇ ਸਮੇਂ ਡੁੱਬ ਕੇ ਮਰਨ ਵਾਲਿਆਂ ਲੋਕਾਂ ਵਿਚ ਬੱਚੇ ਵੀ ਸ਼ਾਮਿਲ

Breaking- ਗਣੇਸ਼ ਮੂਰਤੀ ਵਿਸਰਜਨ ਕਰਦੇ ਸਮੇਂ ਡੁੱਬ ਕੇ ਮਰਨ ਵਾਲਿਆਂ ਲੋਕਾਂ ਵਿਚ ਬੱਚੇ ਵੀ ਸ਼ਾਮਿਲ

10 ਸਤੰਬਰ – ਹਰਿਆਣਾ ‘ਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਡੁੱਬਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਸੋਨੀਪਤ ‘ਚ 3 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ, ਜਦਕਿ ਮਹਿੰਦਰਗੜ੍ਹ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸਾਰੇ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਰ ਰਾਤ ਅੱਠ ਵਿਅਕਤੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਮਹਿੰਦਰਗੜ੍ਹ ਦੇ ਝਗਡੋਲੀ ਪਿੰਡ ਕੋਲ ਕਰੀਬ 20-22 ਲੋਕ ਗਣੇਸ਼ ਮੂਰਤੀ ਦੇ ਵਿਸਰਜਨ ਲਈ ਨਹਿਰ ‘ਤੇ ਗਏ ਸਨ।

Related posts

BJP ਨਾਲ ਗਠਜੋੜ ਦੀਆਂ ਚਰਚਾਵਾਂ ਦੇ ਵਿਚਾਲੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਸਾਹਮਣੇ

punjabdiary

ਕਿਸਾਨਾਂ ਅਤੇ ਮਜ਼ਦੂਰਾਂ ਨੇ ਫਰੀਦਕੋਟ ਦੇ ਜ਼ਿਲ੍ਹਾ ਮੰਡੀ ਅਫਸਰ ਦਾ ਕੀਤਾ ਘਿਰਾਓ

punjabdiary

ਅਹਿਮ ਖ਼ਬਰ – ਰਾਜਸਥਾਨ ਫੀਡਰ ਤੇ ਸਰਹਿੰਦ ਫੀਡਰ ਨਹਿਰਾਂ ਨੂੰ ਕੰਕਰੀਟ ਨਾਲ ਪੱਕਾ ਕਰਨ ਦੇ ਕੰਮ ਨੂੰ ਸਰਕਾਰ ਵੱਲੋ ਰੋਕ ਦੇਣ ਦਾ ਫੈਸਲਾ, ਲੋਕਾਂ ਦੀ ਜਿੱਤ ਦਾ ਐਲਾਨ

punjabdiary

Leave a Comment