Image default
About us ਤਾਜਾ ਖਬਰਾਂ

Breaking- ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 8 ਨਵੰਬਰ ਨੂੰ ਰਿਲੀਜ਼ ਹੋਵੇਗਾ

Breaking- ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 8 ਨਵੰਬਰ ਨੂੰ ਰਿਲੀਜ਼ ਹੋਵੇਗਾ

ਚੰਡੀਗੜ੍ਹ, 7 ਨਵੰਬਰ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ’ਵਾਰ’ ਭਲਕੇ 8 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰਿਲੀਜ਼ ਹੋਣ ਵਾਲਾ ਦੂਸਰਾ ਗੀਤ ਹੈ। ਇਸ ਤੋਂ ਪਹਿਲਾਂ ਗੀਤ ’ਐਸ ਵਾਈ ਐਲ’ ਰਿਲੀਜ਼ ਕੀਤਾ ਗਿਆ ਸੀ ਜਿਸਨੂੰ ਸਰਕਾਰ ਨੇ ਬੈਨ ਕਰ ਦਿੱਤਾ ਸੀ। ਹੁਣ ਗੀਤ ’ਵਾਰ’ ਰਿਲੀਜ਼ ਹੋਣ ਜਾ ਰਿਹਾ ਹੈ ।

Related posts

Breaking- ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਜੀਰੇ ਲੱਗੇ ਧਰਨੇ ਵਿਚ ਪੁਜਣਗੇ

punjabdiary

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ

punjabdiary

Breaking- ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ

punjabdiary

Leave a Comment