Image default
ਤਾਜਾ ਖਬਰਾਂ

Breaking- ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਦਾ ਨਾਮ ਅੱਜ ਘੋਸ਼ਿਤ ਕਰਨਗੇ – ਕੇਜਰੀਵਾਲ

Breaking- ਗੁਜਰਾਤ ਚੋਣਾਂ ਲਈ ਮੁੱਖ ਮੰਤਰੀ ਦਾ ਨਾਮ ਅੱਜ ਘੋਸ਼ਿਤ ਕਰਨਗੇ – ਕੇਜਰੀਵਾਲ

ਅਹਿਮਦਾਬਾਦ, 4 ਨਵੰਬਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਅੱਜ ਐਲਾਨ ਕਰਨਗੇ, ਜਿਸ ਦਾ ਫੈਸਲਾ ਲੋਕਾਂ ਦੀ ਰਾਇ ਦੇ ਆਧਾਰ ‘ਤੇ ਕੀਤਾ ਜਾਵੇਗਾ। ਪਾਰਟੀ ਸੂਤਰਾਂ ਨੇ ਦੱਸਿਆ ਕਿ ‘ਆਪ’ ਦੀ ਸੂਬਾ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ, ਕੌਮੀ ਜਨਰਲ ਸਕੱਤਰ ਇਸੁਦਨ ਗਾੜਵੀ ਅਤੇ ਜਨਰਲ ਸਕੱਤਰ ਮਨੋਜ ਸੋਰਠੀਆ ਪ੍ਰਮੁੱਖ ਅਹੁਦੇ ਦੀ ਦੌੜ ਵਿੱਚ ਹਨ।

Related posts

ਚੋਰ ਗਰੋਹ ਵੱਲੋਂ ਖੇਤਾਂ ਚੋਂ ਮੋਟਰਾਂ ਤੇ ਟਰਾਂਸਫਾਰਮਰ ਚੋਰੀ, ਕਿਸਾਨ ਪ੍ਰੇਸ਼ਾਨ

punjabdiary

Breaking News-ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ

punjabdiary

Breaking- ਆਨਲਾਈਨ ਸਾਈਟ ਫਲਿੱਪਕਾਰਟ ਤੇ ਮੰਗਵਾਇਆ ਕੁਝ ਹੋਰ ਤੇ ਨਿਕਲਿਆ ਕੱਪੜੇ ਧੋਣ ਵਾਲਾ ਸਾਬਣ

punjabdiary

Leave a Comment