Image default
ਤਾਜਾ ਖਬਰਾਂ

Breaking- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਅਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ

Breaking- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਅਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ

ਚੰਡੀਗੜ੍ਹ, 12 ਨਵੰਬਰ – (ਪੰਜਾਬ ਡਾਇਰੀ) ਕਾਂਗਰਸ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਜਿਸ ਵਿਚ ਕਾਂਗਰਸ ਨੇ ਗੁਜਰਾਤ ਵਿਚ 10 ਲੱਖ ਨੌਕਰੀਆਂ ਦੇਣ, ਕਿਸਾਨਾਂ ਦਾ ਕਰਜ਼ਾ ਮਾਫ ਕਰਨ ਅਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ।

Related posts

ਪੰਜਾਬ ਰੋਡਵੇਜ਼ ਪਨਬੱਸ/ ਪੀ ਆਰ ਟੀ ਸੀ ਮੁਲਾਜਮਾਂ ਨੇ ਮਹਿਕਮੇ ਦੀਆਂ ਤਾਨਸ਼ਾਹੀ ਨੀਤੀਆਂ ਤੋ ਤੰਗ ਆ ਕੇ ਕੀਤਾ ਬੱਸਾਂ ਦਾ ਚੱਕਾ ਜਾਮ ਹਰਪ੍ਰੀਤ ਸੋਢੀ

punjabdiary

ਰੁਕ ਗਈ ਸਾਰੀ ਦੁਨੀਆਂ! ਮਾਈਕ੍ਰੋਸਾਫਟ ਦਾ ਸਰਵਰ ਹੋਇਆ ਅਚਾਨਕ ਬੰਦ

punjabdiary

Breaking- ਆਪ ਨੇ ਭਾਜਪਾ ਨੂੰ ਪਿੱਛੇ ਛੱਡਿਆ, ਦਿੱਲੀ ਨਗਰ ਨਿਗਮ ਚੋਣਾਂ ਦੀ ਗਿਣਤੀ ਜਾਰੀ

punjabdiary

Leave a Comment