Image default
ਤਾਜਾ ਖਬਰਾਂ

Breaking- ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਚੱਲ ਰਹੀ ਹੈ ।

Breaking- ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਚੱਲ ਰਹੀ ਹੈ ।

8 ਅਕਤੂਬਰ – ਬਟਾਲਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਚੱਲ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਕਮਾਦ ਵਿਚ ਲੁਕੇ ਹੋਏ ਹਨ। ਪੁਲਿਸ ਨੇ ਚਾਰੇ ਪਾਸਿਉਂ ਘੇਰਾ ਪਾ ਲਿਆ ਹੈ। ਬਟਾਲਾ ਦੇ ਪਿੰਡ ਕੋਟਲਾ ਬੋਜਾ ਸਿੰਘ ਵਿਚ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਜਾ ਰਹੀ ਹੈ। ਪਿੰਡ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਗਿਆ ਹੈ।
ਗੈਂਗਸਟਰ ਦਾ ਨਾਮ ਬਬਲੂ ਦੱਸਿਆ ਜਾ ਰਿਹਾ ਹੈ। ਉਸ ਨਾਲ ਉਸ ਦੇ ਕੁਝ ਹੋਰ ਸਾਥੀ ਹੋਣ ਦਾ ਵੀ ਸ਼ੱਕ ਹਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸ ਮੌਕੇ ਉਤੇ ਪਹੁੰਚ ਗਈ ਹੈ। ਨੇੜੇ ਦੇ ਪਿੰਡਾਂ ਨੂੰ ਵੀ ਘੇਰ ਲਿਆ ਗਿਆ ਹੈ। ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਨੇ ਅੱਗੇ ਤੋਂ ਫਾਇਰਿੰਗ ਕਰ ਦਿੱਤੀ।
ਇਸ ਦੇ ਜਵਾਬ ਵਿਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਹੈ। ਪਿਛਲੇ ਕਰੀਬ ਦੋ ਘੰਟਿਆਂ ਤੋਂ ਗੋਲੀਬਾਰੀ ਜਾਰੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਗੈਂਗਸਟਰਾਂ ਦੀ ਗਿਣਤੀ ਇਕ ਤੋਂ ਵੱਧ ਹੈ।

Related posts

100 ਤੋਂ ਵੱਧ ਔਰਤਾਂ ਨਾਲ ਗੰਦਾ ਕੰਮ ਕਰਨ ਵਾਲੇ ਜਲੇਬੀ ਬਾਬਾ ਦੀ ਜੇਲ੍ਹ ‘ਚ ਮੌਤ, ਪੰਜਾਬ ਤੋਂ ਗਿਆ ਸੀ ਹਰਿਆਣਾ

punjabdiary

Breaking- ਡੇਰਾ ਮੁਖੀ ਦੀ ਪੈਰੋਲ ਨੂੰ ਲੈ ਕੇ ਸੀ.ਐਮ ਮਨੋਹਰ ਲਾਲ ਖੱਟਰ ਸਵਾਲਾਂ ਦੇ ਘੇਰੇ ਵਿਚ

punjabdiary

Breaking- ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਦੀ ਸੇਫਟੀ ਲਈ ਉਨ੍ਹਾਂ ਦੇ ਬੁਲੇਟ ਪਰੂਫ ਜੈਕਟ ਪਾਈ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਕੀਤਾ ਵਾਧਾ

punjabdiary

Leave a Comment