Image default
ਅਪਰਾਧ ਤਾਜਾ ਖਬਰਾਂ

Breaking- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਮੋਗਾ ਦੀ ਪੁਲਿਸ ਨੂੰ ਮਿਲਿਆ

Breaking- ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਮੋਗਾ ਦੀ ਪੁਲਿਸ ਨੂੰ ਮਿਲਿਆ

ਚੰਡੀਗੜ੍ਹ,10 ਅਗਸਤ – (ਪੰਜਾਬ ਡਾਇਰੀ) ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਲਿਆਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ।
ਜੱਗੂ ਭਗਵਾਨਪੁਰੀਆ ਨੂੰ ਅੱਜ 10 ਅਗਸਤ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਮੋਗਾ ਪੁਲਿਸ ਨੇ ਮੋਗਾ ਦੇ ਡਿਪਟੀ ਮੇਅਰ ਦੇ ਭਰਾ ਦੇ ਕਤਲ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰਨੀ ਹੈ।

Related posts

Breaking- ਅੱਜ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ – ਮੁੱਖ ਮੰਤਰੀ ਭਗਵੰਤ ਮਾਨ

punjabdiary

Breaking News- CM ਮਾਨ ਨਾਲ ਹੋਈ ਮੀਟਿੰਗ ਮਗਰੋ ਡੀਜੀਪੀ ਦਾ ਬਿਆਨ, ਗੈਂਗਸਟਰਾਂ ਦੇ ਖਾਤਮੇ ਲਈ ਚੱਲਦੀ ਰਹੇਗੀ ਜੰਗ

punjabdiary

Breaking- ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੀ ਦਿਹਾੜੀ ਵਿਚ ਵਾਧਾ – ਮੰਤਰੀ ਅਨਮੋਲ ਗਗਨ ਮਾਨ

punjabdiary

Leave a Comment