Image default
About us ਤਾਜਾ ਖਬਰਾਂ

Breaking- ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ – ਮਨੀਸ਼ ਸਿਸੋਦੀਆ ਦਾ ਬਿਆਨ, ਵੀਡੀਓ ਵੇਖੋ

Breaking- ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ – ਮਨੀਸ਼ ਸਿਸੋਦੀਆ ਦਾ ਬਿਆਨ, ਵੀਡੀਓ ਵੇਖੋ

ਨਵੀਂ ਦਿੱਲੀ, 25 ਨਵੰਬਰ – (ਪੰਜਾਬ ਡਾਇਰੀ) ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇਤਾ ਮਨੋਜ ਤਿਵਾੜੀ ਵਲੋਂ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ ਗਈ ਹੈ ਅਤੇ ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Related posts

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

punjabdiary

Breaking- ਕੈਨੇਡਾ ਦੇ ਬੀ ਸੀ ਪ੍ਰੋਵਿੰਸ ਦੀ ਨਵੀਂ 27 ਮੈਂਬਰੀ ਵਜ਼ਾਰਤ ਵਿਚ ਭਾਰਤੀ ਮੂਲ ਦੇ 5 MLAs ਨੂੰ ਮਿਲੀ ਥਾਂ, ਇਸ ਵਿਚ 23 ਕੈਬਨਿਟ ਅਤੇ 4 ਰਾਜ ਮੰਤਰੀ ਸ਼ਾਮਲ ਹਨ

punjabdiary

Breaking- ਖੇਡਾਂ ਵਤਨ ਪੰਜਾਬ ਦੀਆਂ 2022

punjabdiary

Leave a Comment