Image default
ਤਾਜਾ ਖਬਰਾਂ

Breaking- ਚੋਰਾਂ ਦੇ ਹੌਸਲੇ ਬੁਲੰਦ, ਏ.ਟੀ.ਐਮ ਵਿਚੋਂ ਕਰੀਬ 17 ਲੱਖ ਦੀ ਨਗਦੀ ਲੈ ਕੇ ਫਰਾਰ

Breaking- ਚੋਰਾਂ ਦੇ ਹੌਸਲੇ ਬੁਲੰਦ, ਏ.ਟੀ.ਐਮ ਵਿਚੋਂ ਕਰੀਬ 17 ਲੱਖ ਦੀ ਨਗਦੀ ਲੈ ਕੇ ਫਰਾਰ

ਹੁਸ਼ਿਆਰਪੁਰ, 27 ਅਗਸਤ – ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੁਲਿਸ ਦੀ ਸਖ਼ਤੀ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਇਸੇ ਤਰ੍ਹਾਂ ਇਕ ਚੋਰੀ ਦੀ ਘਟਨਾ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਭਾਮ ‘ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਲੱਗੇ ਏ.ਟੀ.ਐੱਮ ‘ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇੱਥੇ ਬਰੀਜ਼ਾ ਕਾਰ ਵਿੱਚ ਆਏ ਤਿੰਨ ਚੋਰਾਂ ਨੇ ਏ.ਟੀ.ਐਮ. ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਕੱਢ ਲਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਪੁਲਿਸ ਵਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।

Related posts

Transport Sector ਨੂੰ ਹੈ ਬਜਟ ਤੋਂ ਕਾਫੀ ਉਮੀਦਾਂ, ਮਿਲੇ ਸਪੈਸ਼ਲ ਸਟੇਟਸ ਦਾ ਦਰਜਾ: AIMTC

Balwinder hali

ਪੰਚਾਇਤ ਰਾਜ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ ਲੇਖ ਮੁਕਾਬਿਲਆਂ ਵਿੱਚ ਰਜਨੀ ਬੁਰਜਹਰੀ ਨੇ ਬਾਜੀ ਮਾਰੀ ਮਨਪ੍ਰੀਤ ਕੌਰ ਨੂੰ ਦੂਸਰਾ ਅਤੇ ਮੰਜੂਬਾਲਾ ਅਤੇ ਗੁਰਪ੍ਰੀਤ ਕੌਰ ਨੇ ਸਾਝੇ ਤੋਰ ਤੇ ਪ੍ਰਾਪਤ ਕੀਤਾ ਤੀਸਰਾ ਸਥਾਨ ਪਿੰਡਾਂ ਵਿੱਚ ਭਾਈਚਾਰਕ ਸਾਝ ਬਣਾਈ ਰੱਖਣ ਵਿੱਚ ਯੂਥ ਕਲੱਬਾਂ ਅਤੇ ਪੰਚਾਇਤਾਂ ਦਾ ਅਹਿਮ ਯੋਗਦਾਨ-ਸਰਬਜੀਤ ਸਿੰਘ

punjabdiary

ਅਹਿਮ ਖ਼ਬਰ – ਪਰਬਤਾਰੋਹੀ ਬਲਜੀਤ ਕੌਰ ਦੇ ਜ਼ਿੰਦਾ ਹੋਣ ਦੇ ਮਿਲੇ ਸੰਕੇਤ

punjabdiary

Leave a Comment