Image default
ਤਾਜਾ ਖਬਰਾਂ

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਹੋਣਗੀਆਂ ਜ਼ਿਮਨੀ ਚੋਣਾਂ

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, ਜਾਣੋ ਕਦੋ ਹੋਣਗੀਆਂ ਜ਼ਿਮਨੀ ਚੋਣਾਂ

ਜਲੰਧਰ, 29 ਮਾਰਚ – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਤੁਰੰਤ ਬਾਅਦ ਹੀ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਥੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਗਿਣਤੀ ਹੋਵੇਗੀ।
ਤੁਹਾਨੂੰ ਇਹ ਦੱਸਣਯੋਗ ਹੋਵੇਗਾ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਇਸੇ ਕਰਕੇ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ।

Related posts

Breaking- ਸੀ.ਐਮ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ

punjabdiary

Breaking- ਇਕ ਬਸ ਦੂਸਰੀ ਬੱਸ ਨੂੰ ਬਚਾਉਂਦੀ ਹੋਈ ਹਾਦਸਾਗ੍ਰਸਤ, ਬੱਸ ਵਿਚ 45 ਦੇ ਕਰੀਬ ਸਵਾਰੀਆਂ ਸਨ

punjabdiary

Breaking- ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਛੋਟੇ 6 ਸਾਲਾਂ ਦੇ ਬੱਚੇ ਦੀ ਗੋਲੀ ਮਾਰ ਕਿ ਕੀਤੀ ਹੱਤਿਆ, ਪੁਲਿਸ ਵੱਲੋਂ ਕੇਸ ਦਰਜ

punjabdiary

Leave a Comment