Image default
About us ਤਾਜਾ ਖਬਰਾਂ

Breaking- ਜੇਕਰ ਅਧਿਆਪਕ ਹੀ ਨਸ਼ਾ ਵੇਚਣ ਲੱਗ ਜਾਣ ਤਾਂ, ਬੱਚਿਆਂ ਦਾ ਭਵਿੱਖ ਕਿਹੋ ਜਿਹਾ ਹੋਵੇਗਾ

Breaking- ਜੇਕਰ ਅਧਿਆਪਕ ਹੀ ਨਸ਼ਾ ਵੇਚਣ ਲੱਗ ਜਾਣ ਤਾਂ, ਬੱਚਿਆਂ ਦਾ ਭਵਿੱਖ ਕਿਹੋ ਜਿਹਾ ਹੋਵੇਗਾ

6 ਅਕਤੂਬ – ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਇਕ ਸਾਥੀ ਸਮੇਤ ਬੁਲਟ ਮੋਟਰਸਾਈਕਲ ਉਤੇ ਹੈਰੋਇਨ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ‘ਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕਰਨ‘ਚ ਸਫਲਤਾ ਹਾਸਲ ਕੀਤੀ ਹੈ ਮੁਲਜ਼ਮਾਂ ਵਿਚ ਇਕ ਕਥਿਤ ਮੁਲਜ਼ਮ ਤਲਵੰਡੀ ਸਾਬੋ ਦੇਹਰਿਆਣਾ ਨਾਲ ਲੱਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਸਰੀਰਕ ਸਿੱਖਿਆ ਅਧਿਆਪਕ (DP) ਦੀ ਨੌਕਰੀ ਕਰਦਾ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰਸਾਈਕਲ ਉਤੇ ਤਲਵੰਡੀ ਸਾਬੋ ਆ ਰਹੇ ਸਨ। ਵੱਖ–ਵੱਖ ਨਾਕਾਬੰਦੀ ਦੌਰਾਨਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਦੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿਕਥਿਤ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ

Related posts

ਗੀਤ ‘ਫੁੱਲ ਰਾਤ ਦੀ ਰਾਣੀ ਦੇ, ਲੈ ਕੇ ਹਾਜ਼ਰ ਜਸਪ੍ਰੀਤ ਮਾਂਗਟ

punjabdiary

ਡਿਪਟੀ ਕਮਿਸ਼ਨਰ ਨੇ ਘਰ ਘਰ ਸਰਵੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ

punjabdiary

ਨਵੇਂ ਸਾਲ ਦੇ ਪਹਿਲੇ ਦਿਨ ISRO ਨੇ ਰਚਿਆ ਇਤਿਹਾਸ, XPoSat ਸੈਟੇਲਾਈਟ ਕੀਤਾ ਲਾਂਚ, ਬਲੈਕ ਹੋਲਸ ਦੀ ਕਰੇਗਾ ਸਟਡੀ

punjabdiary

Leave a Comment