Image default
ਤਾਜਾ ਖਬਰਾਂ

Breaking- ਜੋ ਪਿੰਡ ਪਰਾਲੀ ਨਹੀਂ ਸਾੜੇਗਾ ਉਸ ਪਿੰਡ ਦੀ ਸੁੰਦਰਤਾ ਲਈ ਵਿਸ਼ੇਸ਼ ਤੌਰ ਤੇ ਵਿਕਾਸ ਕੀਤਾ ਜਾਵੇਗਾ – ਖੇਤੀ ਮੰਤਰੀ ਕੁਲਦੀਪ ਸਿੰਘ

Breaking- ਜੋ ਪਿੰਡ ਪਰਾਲੀ ਨਹੀਂ ਸਾੜੇਗਾ ਉਸ ਪਿੰਡ ਦੀ ਸੁੰਦਰਤਾ ਲਈ ਵਿਸ਼ੇਸ਼ ਤੌਰ ਤੇ ਵਿਕਾਸ ਕੀਤਾ ਜਾਵੇਗਾ – ਖੇਤੀ ਮੰਤਰੀ ਕੁਲਦੀਪ ਸਿੰਘ

17 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਵਿਚ ਪਰਾਲੀ ਸਰਕਾਰ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਵਿਸ਼ੇਸ਼ ਤੌਰ ਤੇ ਵਿਕਾਸ ਕੀਤਾ ਜਾਵੇਗਾ। ਇਹ ਜਾਣਕਾਰੀ ਉਹਨਾਂ ਟਵੀਟ ਕਰਕੇ ਦਿੱਤੀ।
ਪੇਂਡੂ ਵਿਕਾਸ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਭੇਜ ਕੇ ਕਿਸਾਨਾਂ ਦੀ ਮੱਦਦ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗਾ। ਇਸ ਦੌਰਾਨ ਖੇਤੀ ਮੰਤਰੀ ਨੇ ਪਰਾਲੀ ਦੇ ਸੁਚੱਜੇ ਪ੍ਬੰਧ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।

Related posts

ਅਹਿਮ ਖ਼ਬਰ – ਪਰਬਤਾਰੋਹੀ ਬਲਜੀਤ ਕੌਰ ਦੇ ਜ਼ਿੰਦਾ ਹੋਣ ਦੇ ਮਿਲੇ ਸੰਕੇਤ

punjabdiary

ਵੱਡੀ ਖ਼ਬਰ – ਅਡਾਨੀ ਦੇ ਮਹਾਂ ਘੋਟਾਲੇ ਦੇ ਜਾਂਚ ਦੀ ਮੰਗ ਕਰਦੇ ਹੋਏ 18 ਰਾਜਨੀਤਿਕ ਦਲ ਅੱਜ ਈਡੀ ਦੇ ਦਫ਼ਤਰ ਤੱਕ ਮਾਰਚ ਕਰਦੇ ਹੋਏ ਗਏ

punjabdiary

Breaking- DCP ਨੂੰ MLA ਦੇ ਗੁੰਡਿਆਂ ਨੇ ਘੇਰਿਆ ਸ਼ਰੇਆਮ ਗੁੰਡਾਗਰਦੀ

punjabdiary

Leave a Comment