Breaking- ਦਿੱਲੀ ਦੇ ਮੁੱਖ ਮੰਤਰੀ ਨੇ ਭਾਰਤੀ ਨੋਟਾਂ ਤੇ ਫੋਟੋ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ
ਨਵੀਂ ਦਿੱਲੀ, 26 ਅਕਤੂਬਰ – (ਪੰਜਾਬ ਡਾਇਰੀ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਨੋਟਾਂ ‘ਤੇ ਮਹਾਤਮਾ ਗਾਂਧੀ ਦੀ ਫੋਟੋ ਦੇ ਨਾਲ ਸ਼੍ਰੀ ਗਣੇਸ਼ ਅਤੇ ਲਕਸ਼ਮੀ ਦੀ ਫੋਟੋ ਲਗਾਉਣੀ ਚਾਹੀਦੀ ਹੈ।
Put images of deities Lakshmi-Ganesha on currency notes: Kejriwal's appeal to PM for 'getting economy on track'
Read @ANI Story | https://t.co/m4d4yxlfdT#ArvindKejriwal #Currency #indianeconomy #Rupee #rupeefalls #lakshmi #Ganesha pic.twitter.com/irlnGIwJvW
Advertisement— ANI Digital (@ani_digital) October 26, 2022