Image default
About us ਤਾਜਾ ਖਬਰਾਂ

Breaking- ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1 ਅਕਤੂਬਰ ਨੂੰ ਭਾਰਤ ਵਿਚ 5 ਜੀ ਸੇਵਾ ਦੀ ਸ਼ੁਰੂਆਤ ਕੀਤੀ।

Breaking- ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1 ਅਕਤੂਬਰ ਨੂੰ ਭਾਰਤ ਵਿਚ 5 ਜੀ ਸੇਵਾ ਦੀ ਸ਼ੁਰੂਆਤ ਕੀਤੀ।

ਨਵੀਂ ਦਿੱਲੀ, 1 ਅਕਤੂਬਰ – ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1 ਅਕਤੂਬਰ ਨੂੰ ਭਾਰਤ ਵਿਚ 5 ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇੰਡੀਅਨ ਮੋਬਾਇਲ ਕਾਂਗਰਸ ਵਿਚ ਪ੍ਧਾਨ ਮੰਤਰੀ ਮੋਦੀ ਨੇ 5 ਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਿਲਾਇੰਸ ਇੰਡਸਟੀਰਜ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈਲ ਦੇ ਮੁਖੀ ਸੁਨੀਲ ਭਾਰਤੀ ਅਤੇ ਵੋਡਾਫੋਨ ਇੰਡੀਆ ਦੇ ਕੁਮਾਰ ਮੰਗਲਮ ਬਿਰਲਾ ਮੌਜੂਦ ਸਨ।
ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ, ਬੇਂਗਲੁਰੂ ਦੀ ਮੈਟਰੋ, ਕਾਂਡਲਾ ਪੋਰਟ ਅਤੇ ਭੋਪਾਲ ਦੀ ਸਮਾਰਟ ਸਿਟੀ ਵਿਚ 5 ਜੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।

Related posts

ਅਹਿਮ ਖ਼ਬਰ – ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਕਰਨ ਵਾਲੇ ਸਮਰਥਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

punjabdiary

ਪੰਜਾਬ ‘ਚ ਕੋਲਡ-ਡੇ ਦਾ ਅਲਰਟ, ਇਨ੍ਹਾਂ 16 ਜ਼ਿਲ੍ਹਿਆਂ ‘ਚ ਪਏਗੀ ਸੰਘਣੀ ਧੁੰਦ, ਹੋਰ ਵਧੇਗੀ ਠਾਰ

punjabdiary

ਵੱਡੀ ਖ਼ਬਰ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਅਤੇ ਬਾਕੀਆਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ

punjabdiary

Leave a Comment