Breaking- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ
ਬਿਆਸ, 5 ਨਵੰਬਰ – (ਪੰਜਾਬ ਡਾਇਰੀ) ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 5 ਨਵੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਡੇਰੇ ਵਿਚ ਪਹੁੰਚ ਕੇ ਮੁਲਾਕਾਤ ਕੀਤੀ। ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਡੇਰਾ ਬਿਆਸ ਪਹੁੰਚੇ ਹਨ।
Beas, Punjab | Prime Minister Narendra Modi meets Dera Radha Soami head Baba Gurinder Singh Dhillon. pic.twitter.com/3vBVrSBQXz
— ANI (@ANI) November 5, 2022
Advertisement