Image default
ਤਾਜਾ ਖਬਰਾਂ

Breaking- ਨਵੇਂ ਬਣੇ ਆਮ ਆਦਮੀ ਕਲੀਨਿਕਾਂ ‘ਚ ਟੈਸਟ ਬੰਦ ਹੋਣ ਕਾਰਨ ਲੋਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ

Breaking- ਨਵੇਂ ਬਣੇ ਆਮ ਆਦਮੀ ਕਲੀਨਿਕਾਂ ‘ਚ ਟੈਸਟ ਬੰਦ ਹੋਣ ਕਾਰਨ ਲੋਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਚੰਡੀਗੜ੍ਹ, 2 ਮਾਰਚ – ਪੰਜਾਬ ਸਰਕਾਰ ਦੇ ਸਿਹਤ ਮਹਿਕਮੇ ਵਲੋਂ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਆਮ ਆਦਮੀ ਕਲੀਨਿਕਾਂ ਚ ਹੋਣ ਵਾਲੇ ਟੈਸਟਾਂ ਨੂੰ ਸਰਕਾਰੀ ਲੈਬ ਜਾਂ ਹੋਰ ਬਦਲਵੇ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਗਈ ਹੈ। ਕ੍ਰਿਸ਼ਨਾ ਲੈਬ ਦੇ ਵਲੋਂ 100 ਏ.ਏ.ਸੀ ਅਤੇ ਹੋਰ ਹਸਪਤਾਲਾਂ ਦੇ ਟੈਸਟ ਕੀਤੇ ਜਾਂਦੇ ਸਨ। ਦੱਸਿਆ ਜਾ ਰਿਹਾ ਹੈ ਕਿ, ਪੰਜਾਬ ਦੇ ਸਿਹਤ ਮੰਤਰੀ ਵਲੋਂ ਸਾਰੇ ਮਾਮਲੇ ਨੂੰ ਰੀਵਿਊ ਕੀਤਾ ਜਾ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ, ਪੱਤਰ ਦੇ ਬਾਰੇ ਵਿਚ ਕੋਈ ਵੀ ਸਿਹਤ ਵਿਭਾਗ ਦਾ ਅਧਿਕਾਰੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ, ਉਥੇ ਹੀ ਵਿਰੋਧੀਆਂ ਦੇ ਨਿਸ਼ਾਨੇ ਤੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਆ ਗਈ ਹੈ।

Related posts

Breaking News- ਅੱਤਵਾਦੀ ਹਰਦੀਪ ਨਿੱਝਰ ‘ਤੇ ਰੱਖਿਆ 10 ਲੱਖ ਰੁਪਏ ਦਾ ਇਨਾਮ- NIA

punjabdiary

ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਟੀਕਾਕਰਣ ਕੈਂਪ ਲਗਾਇਆ ਗਿਆ ਤੇ ਔਰਤਾਂ ਨਾਲ ਕੀਤੀ ਗਈ ਮੀਟਿੰਗ

punjabdiary

ਇੱਕ ਦਿਨ ਵਿੱਚ 1251 ਥਾਵਾਂ ‘ਤੇ ਸਾੜੀ ਪਰਾਲੀ, ਇਸ ਸੀਜ਼ਨ ਦਾ ਸਭ ਤੋਂ ਵੱਡਾ ਰਿਕਾਰਡ, ਇਹ ਜ਼ਿਲ੍ਹੇ ਸਭ ਤੋਂ ਅੱਗੇ

Balwinder hali

Leave a Comment