Image default
About us ਤਾਜਾ ਖਬਰਾਂ

Breaking-‘ਪਾਕਿਸਤਾਨ’ ਦੀ ਨਾਪਾਕ ਹਰਕਤ, ਸਰਹੱਦ ‘ਤੇ ਡਰੋਨ ਦੀ ਹਲਚਲ, BSF ਨੇ ਕੀਤੇ 39 ਰਾਊਂਡ ਫਾਇਰ

ਅਜਨਾਲਾ, 21 ਜੂਨ – (ਪੰਜਾਬ ਡਾਇਰੀ) ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਲਗਾਤਾਰ ਡਰੋਨ ਆਉਣ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਕੌਮਾਂਤਰੀ ਹੱਦ ‘ਤੇ ਸਥਿਤ ਪੁਲਿਸ ਸਟੇਸ਼ਨ ਰਮਦਾਸ ਅਧੀਨ ਪੈਂਦੀ ਬਾਰਡਰ ਆਬਜ਼ਰਵਿੰਗ ਪੋਸਟ ਕੱਸੋਵਾਲ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਸੋਮਵਾਰ ਅੱਧ ਰਾਤ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ‘ਤੇ ਲਗਭਗ 39 ਰਾਉਂਡ ਫਾਇਰ ਕੀਤੇ।
ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ ਅਤੇ ਡ੍ਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਇਸ ਤੋਂ ਬਾਅਦ ਹੁਣ ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।

Related posts

Breaking- ਕਤਲ ਤੋਂ ਬਾਅਦ ਲਾਸ਼ ਨੂੰ ਅੱਗ ਲਾ ਕੇ ਸਾੜਨ ਦੀ ਕੋਸ਼ਿਸ਼ ਕੀਤੀ

punjabdiary

Breaking- ਅਹਿਮ ਖ਼ਬਰ – ਭਗਵੰਤ ਮਾਨ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਅੱਡੇ ਦਾ ਜਾਇਜਾ ਲਿਆ, ਜਲਦ ਹੀ ਬੇਹੱਦ ਸ਼ਾਨਦਾਰ ਬੱਸ ਸਟੈਂਡ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ

punjabdiary

ਪੰਜਾਬ ‘ਚ ਅਗਲੇ 5 ਦਿਨ ਲਈ ਇਹ ਟਰੇਨਾਂ ਕੀਤੀਆਂ ਰੱਦ

punjabdiary

Leave a Comment