Image default
About us ਤਾਜਾ ਖਬਰਾਂ

Breaking- ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਨੇ 25 ਜਨਰਲ ਸਕੱਤਰਾਂ ਨੂੰ ਨਿਯੁਕਤ ਕੀਤਾ ਹੈ

Breaking- ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਨੇ 25 ਜਨਰਲ ਸਕੱਤਰਾਂ ਨੂੰ ਨਿਯੁਕਤ ਕੀਤਾ ਹੈ, ਲਿਸਟ ਵੇਖੋ

ਚੰਡੀਗੜ੍ਹ, 17 ਦਸੰਬਰ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਬਨਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਟੀਮ 25 ਜਨਰਲ ਸਕੱਤਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਜਿੰਨਾ ਨੂੰ ਜਨਰਲ ਸਕੱਤਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਨ੍ਹਾਂ ਦੇ ਨਾਮ ਇਸ ਪ੍ਰਕਾਰ ਹਨ।
ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਕਾਹਲੋਂ, ਕੰਵਰਜੀਤ ਸਿੰਘ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਆਰ. ਡੀ. ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ, ਵਿਜੇ ਦਾਨਵ ਦੇ ਨਾਮ ਸ਼ਾਮਿਲ ਹਨ।

Related posts

Breaking- ਅਹਿਮ ਖ਼ਬਰ – ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਸਪੈਸ਼ਲ ਕੈਂਪ 12 ਫਰਵਰੀ ਨੂੰ – ਬਲਜੀਤ ਕੌਰ

punjabdiary

‘ਜੱਜ ਸਾਹਿਬ, ਜ਼ਮਾਨਤ ਨਾ ਦਿਓ, ਕੇਜਰੀਵਾਲ ਸ਼ਰਾਬ ਘੋਟਾਲੇ ਦਾ ਕਿੰਗਪਿਨ’, SC ‘ਚ CBI ਦਾ ਜਵਾਬ, ਸਿੰਘਵੀ ਨੇ ਕੀ ਦਿੱਤੀ ਦਲੀਲ?

Balwinder hali

ਮਾਨਸੂਨ ਦਾ ਇੰਤਜ਼ਾਰ ਖਤਮ, ਅਗਲੇ 48 ਘੰਟਿਆਂ ‘ਚ ਦੇਵੇਗਾ ਦਸਤਕ, ਹੋਵੇਗੀ ਭਾਰੀ ਬਾਰਸ਼

punjabdiary

Leave a Comment