Image default
ਤਾਜਾ ਖਬਰਾਂ

Breaking- ਪਿੰਡ ਦੇ ਲੋਕਾਂ ਉਪਰ ਲਾਠੀਚਾਰਜ ਕਰਦੇ ਨਜਰ ਪੁਲਿਸ ਮੁਲਾਜ਼ਮ

Breaking- ਪਿੰਡ ਦੇ ਲੋਕਾਂ ਉਪਰ ਲਾਠੀਚਾਰਜ ਕਰਦੇ ਨਜਰ ਪੁਲਿਸ ਮੁਲਾਜ਼ਮ

17 ਸਤੰਬਰ – ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਦੀ ਹੱਡਾ ਰੋੜੀ ਦਾ ਵਿਵਾਦ ਉਸ ਸਮੇਂ ਹੋਰ ਭਖ ਗਿਆ ਜਦੋਂ ਹੱਡਾ-ਰੋੜੀ ਦੀ ਮਿਣਤੀ ਕਰਨ ਆਈ ਟੀਮ ’ਤੇ ਪਿੰਡ ਦਾ ਇੱਕ ਧੜਾ ਭੜਕ ਗਿਆ। ਇਸ ਦੌਰਾਨ ਪੁਲਿਸ ਨੇ ਲੋਕਾਂ ’ਤੇ ਲਾਠੀਚਾਰਜ ਕਰ ਦਿੱਤਾ।
ਇਸ ਦੌਰਾਨ ਡੀਐਸਪੀ ਮੌੜ ਬਲਜੀਤ ਸਿੰਘ ਬੱਸ ਵਿਚ ਬੰਦ ਕੀਤੇ ਕਿਸਾਨਾਂ ਉਤੇ ਡਾਂਗਾਂ ਵਰ੍ਹਾਉਂਦੇ ਨਜ਼ਰ ਆ ਰਹੇ ਹਨ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਬਠਿੰਡਾ-ਮਾਨਸਾ ਰਾਜ ਮਾਰਗ ’ਤੇ ਆਵਾਜਾਈ ਠੱਪ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Related posts

Breaking- ਹੁਣ ਖਿਡਾਰੀਆਂ ਨੂੰ ਵਾਰਨਿੰਗ ਮਿਲੀ, ਸਾਡੀ ਕਬੱਡੀ ਖਿਡਾਰੀਆਂ ਨਾਲ ਕੋਈ ਦੁਸ਼ਮਣੀ ਨਹੀਂ : ਬੰਬੀਹਾ ਗੈਂਗ

punjabdiary

ਵੱਡੀ ਖ਼ਬਰ – ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੂੰ 2 ਸਾਲ ਦੀ ਹੋਈ ਕੈਦ ਦੀ ਸਜ਼ਾ

punjabdiary

Breaking News-ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਪੰਜ ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ

punjabdiary

Leave a Comment